12.4 C
Alba Iulia
Thursday, January 20, 2022

ਦੂਜਾ ਟੈਸਟ:ਦੱਖਣੀ ਅਫਰੀਕਾ ਖ਼ਿਲਾਫ਼ ਭਾਰਤੀ ਪਾਰੀ 202 ’ਤੇ ਆਊਟ

Must Read


ਜੋਹਾਨੈੱਸਬਰਗ, 3 ਜਨਵਰੀ

ਭਾਰਤ ਨੇ ਦੱਖਣੀ ਅਫਰੀਕਾ ਖ਼ਿਲਾਫ਼ ਦੂਜੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਪਹਿਲੀ ਪਾਰੀ ਵਿੱਚ 202 ਦੌੜਾਂ ਬਣਾਈਆਂ। ਭਾਰਤ ਵੱਲੋਂ ਕਾਰਜਕਾਰੀ ਕਪਤਾਨ ਕੇ.ਐੱਲ. ਰਾਹੁਲ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ, ਜਦਕਿ ਰਵੀਚੰਦਰਨ ਅਸ਼ਵਿਨ ਨੇ 46 ਦੌੜਾਂ ਦੀ ਪਾਰੀ ਖੇਡੀ। ਦੱਖਣੀ ਅਫਰੀਕਾ ਵੱਲੋਂ ਮਾਰਕੋ ਜੈਨਸਨ ਨੇ ਚਾਰ, ਜਦਕਿ ਡੀ. ਓਲੀਵਰ ਅਤੇ ਕੈਗਿਸੋ ਰਬਾਡਾ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਦਿਨ ਦੀ ਖੇਡ ਖ਼ਤਮ ਹੋਣ ਤੱਕ ਦੱਖਣੀ ਅਫਰੀਕਾ ਨੇ ਇੱਕ ਵਿਕਟ ਗੁਆ ਕੇ 35 ਦੌੜਾਂ ਬਣਾ ਲਈਆਂ ਹਨ। ਡੀਨ ਐਲਗਰ (11) ਅਤੇ ਕੀਗਨ ਪੀਟਰਸਨ (14) ਮੈਦਾਨ ‘ਤੇ ਡਟੇ ਹੋਏ ਹਨ।



News Source link

- Advertisement -
- Advertisement -
Latest News

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ...
- Advertisement -

More Articles Like This

- Advertisement -