12.4 C
Alba Iulia
Wednesday, January 26, 2022

ਬੁਲੀ ਬਾਈ ਐਪ ਮਾਮਲੇ ਵਿੱਚ ਉੱਤਰਾਖੰਡ ਦੀ ਔਰਤ ਸਣੇ ਦੋ ਗ੍ਰਿਫ਼ਤਾਰ

Must Read


ਮੁੰਬਈ, 4 ਜਨਵਰੀ

ਮੁੰਬਈ ਸਾਈਬਰ ਪੁਲੀਸ ਨੇ ‘ਬੁਲੀ ਬਾਈ’ ਐਪ ਮਾਮਲੇ ‘ਚ ਉਤਰਾਖੰਡ ਦੀ ਔਰਤ ਅਤੇ ਬੰਗਲੌਰ ਤੋਂ ਇੰਜਨੀਅਰਿੰਗ ਦੇ ਵਿਦਿਆਰਥੀ ਵਿਸ਼ਾਲ ਕੁਮਾਰ ਨੂੰ ਹਿਰਾਸਤ ‘ਚ ਲਿਆ ਹੈ। ਹਿਰਾਸਤ ‘ਚ ਲਈ ਔਰਤ ਮਾਮਲੇ ਦੀ ਮੁੱਖ ਮੁਲਜ਼ਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫਆਈਆਰ ਦਰਜ ਕੀਤੀ ਸੀ ਕਿ ਗਿਟਹਬ ਪਲੇਟਫਾਰਮ ਦੇ ਐਪ ‘ਤੇ ਮੁਸਲਿਮ ਔਰਤਾਂ ਦੀਆਂ ਤਸਵੀਰਾਂ ‘ਨਿਲਾਮੀ’ ਲਈ ਲਗਾਈਆਂ ਗਈਆਂ ਸਨ। ਇਸ ਤੋਂ ਬਾਅਦ ਮੁੰਬਈ ਸਾਈਬਰ ਪੁਲਿਸ ਦੀ ਟੀਮ ਨੇ ਉੱਤਰਾਖੰਡ ਦੀ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ।ਇਸ ਦੌਰਾਨ ਮੁੰਬਈ ਦੀ ਅਦਾਲਤ ਨੇ ਇੰਜਨੀਅਰਿੰਗ ਦੇ ਵਿਦਿਆਰਥੀ ਨੂੰ 10 ਜਨਵਰੀ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ।



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -