12.4 C
Alba Iulia
Friday, January 21, 2022

ਵਿਰੋਧ ਪ੍ਰਦਰਸ਼ਨਾਂ ਕਾਰਨ 20 ਮਿੰਟ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ

Must Read


ਨਵੀਂ ਦਿੱਲੀ, 5 ਜਨਵਰੀ

ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਵਿੱਚ 15 ਤੋਂ 20 ਮਿੰਟਾਂ ਤੱਕ ਫਲਾਈਓਵਰ ‘ਤੇ ਫਸੇ ਰਹੇ ਪ੍ਰਧਾਨ ਮੰਤਰੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਹੈ। ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫ਼ਿਰੋਜ਼ਪੁਰ ਜਾਂਦਿਆਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ‘ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਵਿਸਥਾਰ ਨਾਲ ਰਿਪੋਰਟ ਤਲਬ ਕਰ ਲਈ ਹੈ। ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਖਾਮੀਆਂ ਲਈ ਜ਼ਿੰਮੇਵਾਰ ਲੋਕਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।



News Source link

- Advertisement -
- Advertisement -
Latest News

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ

ਚੰਡੀਗੜ੍ਹ, 20 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਵੀਰਵਾਰ ਨੂੰ ਬਹੁਤੀਆਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉਪਰ ਰਿਹਾ। ਮੌਸਮ...
- Advertisement -

More Articles Like This

- Advertisement -