12.4 C
Alba Iulia
Wednesday, January 26, 2022

ਐਲਗਰ ਨੇ ਦੱਖਣੀ ਅਫ਼ਰੀਕਾ ਨੂੰ ਇਤਿਹਾਸਕ ਜਿੱਤ ਦਿਵਾਈ

Must Read


ਜੋਹੈਨਸਬਰਗ: ਡੀਨ ਐਲਗਰ ਦੀ ਕਪਤਾਨੀ ਪਾਰੀ ਨਾਲ ਦੱਖਣੀ ਅਫ਼ਰੀਕਾ ਨੇ ਅੱਜ ਵਾਂਡਰਰਸ ‘ਚ ਆਪਣਾ ਸਭ ਤੋਂ ਵੱਡਾ ਟੀਚਾ ਹਾਸਲ ਕਰਕੇ ਭਾਰਤ ਖ਼ਿਲਾਫ਼ ਦੂਜੇ ਕ੍ਰਿਕਟ ਟੈਸਟ ਮੈਚ ‘ਚ ਸੱਤ ਵਿਕਟਾਂ ਨਾਲ ਜਿੱਤ ਦਰਜ ਕੀਤੀ ਅਤੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰਵਾਈ। ਐਲਗਰ ਨੇ 10 ਚੌਕਿਆਂ ਦੀ ਸਹਾਇਤਾ ਨਾਲ ਨਾਬਾਦ 96 ਦੌੜਾਂ ਬਣਾਈਆਂ ਜਿਸ ਨਾਲ ਦੱਖਣੀ ਅਫ਼ਰੀਕਾ ਨੇ ਮੀਂਹ ਤੋਂ ਪ੍ਰਭਾਵਿਤ ਚੌਥੇ ਦਿਨ 240 ਦੌੜਾਂ ਦੇ ਟੀਚੇ ਸਾਹਮਣੇ ਤਿੰਨ ਵਿਕਟਾਂ ‘ਤੇ 243 ਦੌੜਾਂ ਬਣਾ ਕੇ ਭਾਰਤ ਖ਼ਿਲਾਫ਼ ਜਿੱਤ ਦਰਜ ਕੀਤੀ। -ਪੀਟੀਆਈ



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -