12.4 C
Alba Iulia
Saturday, January 22, 2022

ਵਰਿੰਦਰ ਮਿੱਤਲ ਅਗਰਵਾਲ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

Must Read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 7 ਜਨਵਰੀ

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਿਫਾਰਿਸ਼ ‘ਤੇ ਪੰਜਾਬ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਰਿੰਦਰ ਮਿੱਤਲ ਨੂੰ ਅਗਰਵਾਲ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਿੱਤਲ ਦੀ ਇਸ ਨਿਯੁਕਤੀ ‘ਤੇ ਅਗਰਵਾਲ ਸਮਾਜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਗਰਵਾਲ ਸਮਾਜ ਨੂੰ ਉੱਚਾ ਚੁੱਕਣ ਲਈ ਵਰਿੰਦਰ ਮਿੱਤਲ ਵੱਲੋਂ ਕੀਤੀ ਗਈ ਮਿਹਨਤ ਦਾ ਫਲ ਦਿੱਤਾ ਹੈ ਅਤੇ ਹੁਣ ਉਹ ਸਮਾਜ ਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਨਗੇ। ਉੱਧਰ, ਸ੍ਰੀ ਮਿੱਤਲ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।



News Source link

- Advertisement -
- Advertisement -
Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -

More Articles Like This

- Advertisement -