12.4 C
Alba Iulia
Wednesday, January 26, 2022

ਖੇਤੀ ਮੰਤਰੀ ਨੇ ਖੇਡ ਪ੍ਰਾਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ

Must Read


ਮੰਡੀ ਗੋਬਿੰਦਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਇਥੇ 1 ਕਰੋੜ ਰੁਪਏ ਨਾਲ ਬਨਣ ਵਾਲੇ 3 ਖੇਡ ਪ੍ਰਾਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਸਹਿਰ ਵਿਚ 39 ਲੱਖ ਨਾਲ ਬਨਣ ਵਾਲੇ ਦੋ ਟੈਲਿਸ ਕੋਰਟ, 33.52 ਲੱਖ ਨਾਲ ਬਨਣ ਵਾਲੇ ਸਕੁਐਸ਼ ਕੋਰਟ ਅਤੇ 38.05 ਲੱਖ ਨਾਲ ਬਨਣ ਵਾਲੇ ਸ਼ੂਟਿੰਗ ਰੇਂਜ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਕਾਂਗਰਸ ਦੇ ਐਕਟਿੰਗ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਜਿੰਦਰ ਬਿਟੂ, ਮੀਤ ਪ੍ਰਧਾਨ ਅਸ਼ੋਕ ਸਰਮਾ ਹਾਜ਼ਰ ਸਨ। -ਪੱਤਰ ਪ੍ਰੇਰਕ



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -