12.4 C
Alba Iulia
Saturday, January 22, 2022

ਸੰਯੁਕਤ ਸਮਾਜ ਮੋਰਚੇ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਰਾਜੇਵਾਲ ਸਮਾਰਾਲਾ ਤੋਂ ਚੋਣ ਲੜਨਗੇ

Must Read


ਗਗਨ ਅਰੋੜਾ/ਜੋਗਿੰਦਰ ਸਿੰਘ ਮਾਨ

ਲੁਧਿਆਣਾ/ਮਾਨਸਾ, 12 ਜਨਵਰੀ

ਅੱਜ ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਲੁਧਿਆਣਾ ਵਿੱਚ ਜਾਰੀ ਕੀਤੀ ਇਸ ਸੂਚੀ ਵਿੱਚ 10 ਉਮੀਦਵਾਰ ਐਲਾਨੇ ਗਏ ਹਨ। ਸਮਾਰਾਲਾ ਤੋਂ ਪਾਰਟੀ ਨੇਤਾ ਬਲਬੀਰ ਸਿੰਘ ਰਾਜੇਵਾਲ ਚੋਣ ਲੜਨਗੇ। ਇਨ੍ਹਾਂ ਤੋਂ ਇਲਾਵਾ ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਿਵਾਣਾ ਖਡੂਰ ਸਾਹਿਬ ਤੋਂ, ਰਵਨੀਤ ਸਿੰਘ ਬਰਾੜ ਮੁਹਾਲੀ ਤੋਂ, ਡਾ. ਸੁਖਮਨਦੀਪ ਸਿੰਘ ਢਿੱਲੋਂ ਤਰਨ ਤਾਰਨ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋ ਤੋਂ, ਅਜੈ ਕੁਮਾਰ ਫਿਲੌਰ ਤੋਂ, ਬਲਰਾਜ ਸਿੰਘ ਕਾਦੀਆਂ ਤੋਂ ਤੇ ਨਵਦੀਪ ਸਿੰਘ ਮੋਗਾ ਤੋਂ ਚੋਣ ਲੜਨਗੇ।



News Source link

- Advertisement -
- Advertisement -
Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -

More Articles Like This

- Advertisement -