12.4 C
Alba Iulia
Thursday, January 20, 2022

ਮਾਘੀ ਮੌਕੇ ਮੁਕਤਸਰ ਦੇ ਗੁਰਦੁਆਰਿਆਂ ’ਚ ਵੱਡੀ ਗਿਣਤੀ ’ਚ ਜੁੜੀ ਸੰਗਤ

Must Read


ਟ੍ਰਿਬਿਊਨ ਨਿਊਜ਼ ਸਰਵਿਸ

ਮੁਕਤਸਰ, 14 ਜਨਵਰੀ

ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਸ਼ਰਧਾਲੂ ਵੀਰਵਾਰ ਨੂੰ ਆਉਣੇ ਸ਼ੁਰੂ ਹੋ ਗਏ ਸਨ। ਚੋਣ ਕਮਿਸ਼ਨ ਵੱਲੋਂ ਸਿਆਸੀ ਇਕੱਠਾਂ ‘ਤੇ ਪਾਬੰਦੀ ਕਾਰਨ ਇਸ ਸਾਲ ਕੋਈ ਵੀ ਸਿਆਸੀ ਸਮਾਗਮ ਨਹੀਂ ਕਰਵਾਇਆ ਜਾ ਰਿਹਾ। ਦੂਜੇ ਪਾਸੇ ਧਾਰਮਿਕ ਸਮਾਗਮਾਂ ‘ਤੇ ਕੋਈ ਪਾਬੰਦੀ ਨਹੀਂ ਹੈ। ਮਾਘੀ ਦਾ ਤਿਉਹਾਰ ਹਰ ਸਾਲ 14 ਜਨਵਰੀ ਨੂੰ ਮਨਾਇਆ ਜਾਂਦਾ ਹੈ। ਮੁਕਤਸਰ ਸ਼ਹਿਰ ਵਿੱਚ 40 ਮੁਕਤਿਆਂ ਦੀ ਯਾਦ ਵਿੱਚ ਸਾਲਾਨਾ ਮੇਲਾ ਲਗਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਅਤੇ ਸਰੋਵਰ ਵਿੱਚ ਇਸ਼ਨਾਨ ਕਰਨ ਆਉਂਦੇ ਹਨ।



News Source link

- Advertisement -
- Advertisement -
Latest News

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ...
- Advertisement -

More Articles Like This

- Advertisement -