12.4 C
Alba Iulia
Wednesday, January 26, 2022

ਲੋਹੜੀ ਮਨਾਕੇ ਘਰ ਪਰਤ ਰਹੇ ਪਰਿਵਾਰ ਦੀ ਕਾਰ ਦਰੱਖਤ ’ਚ ਵੱਜੀ: ਪਤੀ-ਪਤਨੀ ਤੇ ਬੱਚੀ ਦੀ ਮੌਤ

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 14 ਜਨਵਰੀ

ਰਿਸ਼ਤੇਦਾਰੀ ਵਿਚ ਲੋਹੜੀ ਮਨਾਕੇ ਕਾਰ ਰਾਹੀਂ ਘਰ ਪਰਤ ਰਹੇ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ। ਗੋਪੀ ਸਿੰਘ (31) ਪੁੱਤਰ ਭਾਗ ਸਿੰਘ ਆਪਣੀ ਪਤਨੀ ਗੀਤਾ ਰਾਣੀ (30) ਅਤੇ ਪੁੱਤਰੀ ਰੱਜੋ (2) ਰਿਸ਼ਤੇਦਾਰੀ ਵਿਚ ਲੋਹੜੀ ਮਨਾਉਣ ਬਾਅਦ ਪਿੱਡ ਬਛੋਆਣਾ ਤੋਂ ਪਿੰਡ ਫਤਿਹਗੜ੍ਹ (ਸੰਗਰੂਰ) ਨੂੰ ਜਾ ਰਹੇ ਸੀ ਕਿ ਅਚਾਨਕ ਪਿੰਡ ਦੋਦੜਾ ਦੇ ਨਜ਼ਦੀਕ ਕਾਰ ਬੇਕਾਬੂ ਹੋ ਕੇ ਦਰਖੱਤ ਨਾਲ ਜਾ ਟਕਰਾਈ। ਸਦਰ ਪੁਲੀਸ ਨੇ ਰਾਹਗੀਰਾਂ ਦੇ ਸਹਿਯੋਗ ਨਾਲ ਲਾਸ਼ਾਂ ਸਿਵਲ ਹਸਪਤਾਲ ਭੇਜੀਆਂ। ਸਹਾਇਕ ਥਾਣੇਦਾਰ ਪਵਿੱਤਰ ਸਿੰਘ ਨੇ ਮ੍ਰਿਤਕ ਦੇ ਭਰਾ ਉਮ ਪ੍ਰਕਾਸ਼ ਦੇ ਬਿਆਨ ‘ਤੇ ਧਾਰਾ 174 ਅਧੀਨ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰ ਨੰ ਸੌਂਪ ਦਿਤੀਆਂ।



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -