12.4 C
Alba Iulia
Wednesday, January 26, 2022

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਪਹਿਲੀ ਫਰਵਰੀ ਨੂੰ ਕੀਤਾ ਜਾਵੇਗਾ ਪੇਸ਼

Must Read


ਨਵੀਂ ਦਿੱਲੀ, 14 ਜਨਵਰੀ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਹਿੱਸਾ 11 ਫਰਵਰੀ ਨੂੰ ਸਮਾਪਤ ਹੋਵੇਗਾ। ਇਕ ਮਹੀਨੇ ਦੀ ਛੁੱਟੀ ਤੋਂ ਬਾਅਦ ਸੈਸ਼ਨ ਦਾ ਦੂਜਾ ਭਾਗ 14 ਮਾਰਚ ਤੋਂ ਸ਼ੁਰੂ ਹੋ ਕੇ 8 ਅਪਰੈਲ ਨੂੰ ਸਮਾਪਤ ਹੋਵੇਗਾ।



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -