12.4 C
Alba Iulia
Friday, January 21, 2022

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ: ਚੰਨੀ, ਸਿੱਧੂ ਤੇ ਬਾਜਵਾ ਨੂੰ ਮੈਦਾਨ ’ਚ ਉਤਾਰਿਆ

Must Read


ਨਵੀਂ ਦਿੱਲੀ, 15 ਜਨਵਰੀ

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਆਪਣੀ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ।ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਉਮੀਦਵਾਰ ਹੋਣਗੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਉਮੀਦਵਾਰ ਹਨ।



News Source link

- Advertisement -
- Advertisement -
Latest News

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ

ਚੰਡੀਗੜ੍ਹ, 20 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਵੀਰਵਾਰ ਨੂੰ ਬਹੁਤੀਆਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉਪਰ ਰਿਹਾ। ਮੌਸਮ...
- Advertisement -

More Articles Like This

- Advertisement -