12.4 C
Alba Iulia
Friday, August 9, 2024

Tiwana Radio Team

ਫਿਰੋਜ਼ਪੁਰ ਜੇਲ੍ਹ ਮਾਮਲੇ ‘ਚ AIG ਨੂੰ ਮੁਅੱਤਲ ਕਰਨ ਦੀ ਸਿਫਾਰਿਸ਼

ਫਿਰੋਜ਼ਪੁਰ ਜੇਲ੍ਹ ਮਾਮਲੇ ‘ਚ AIG ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ...

ਇੰਡੋਨੇਸ਼ੀਆ : ਪਲਾਂਟ ‘ਚ ਧਮਾਕਾ, 13 ਮੌਤਾਂ

ਇੰਡੋਨੇਸ਼ੀਆ : ਪਲਾਂਟ ‘ਚ ਧਮਾਕਾ, 13 ਮੌਤਾਂਸੁਲਾਵੇਸੀ ਦੀਪ (ਇੰਡੋਨੇਸ਼ੀਆ) ‘ਤੇ ਚੀਨੀ ਮਾਲਕੀ ਵਾਲੇ ਨਿਕਲ ਪਲਾਂਟ ਵਿਚ ਐਤਵਾਰ ਨੂੰ ਇਕ ਧਾਤੂ ਪਿਘਲਾਉਣ ਵਾਲੀ ਭੱਟੀ ਵਿਚ ਧਮਾਕਾ ਹੋ ਗਿਆ, ਜਿਸ ਵਿਚ ਘੱਟੋ-ਘੱਟ 13 ਕਰਮਚਾਰੀਆਂ ਦੀ ਮੌਤ ਹੋ ਗਈ ਜਦੋਂ ਕਿ...

ਭਟਕੇ ਨੌਜਵਾਨਾਂ ਦੇ ਮੁਕਾਬਲੇ ਤੇ ਅਸਲ ਗੈਂਗਸਟਰਾਂ ਨੂੰ ਸੁਰੱਖਿਆ-ਬਲਕੌਰ ਸਿੰਘ ਸਿੱਧੂ

ਭਟਕੇ ਨੌਜਵਾਨਾਂ ਦੇ ਮੁਕਾਬਲੇ ਤੇ ਅਸਲ ਗੈਂਗਸਟਰਾਂ ਨੂੰ ਸੁਰੱਖਿਆ-ਬਲਕੌਰ ਸਿੰਘ ਸਿੱਧੂਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਨਿੱਤ ਰੋਜ਼ ਨੌਜਵਾਨਾਂ ਦੇ ਮੁਕਾਬਲੇ ਕਰਕੇ ਪੰਜਾਬ ਸਰਕਾਰ ਝੂਠੀ ਸ਼ੌਹਰਤ ਹਾਸਲ ਕਰਨ ‘ਚ ਲੱਗੀ ਹੋਈ ਹੈ ਜਦਕਿ ਅਸਲ...

ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਵਾਪਸੀ

ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਵਾਪਸੀਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਅੱਜ ਅਪਣੀ ਰਿਹਾਇਸ਼ ਨਵੀਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ...

ਭਾਰਤ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ‘ਚ ਇਕਦਮ ਵਾਧਾ

ਭਾਰਤ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ‘ਚ ਇਕਦਮ ਵਾਧਾਭਾਰਤ ਵਿਚ ਕੋਰੋਨਾ (Coronavirus) ਗੰਭੀਰ ਹੁੰਦਾ ਜਾ ਰਿਹਾ ਹੈ। ਨਵਾਂ ਕੋਵਿਡ ਵੇਰੀਐਂਟ JN.1 ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ...

ਬ.ਲਾਤਕਾਰ ਦਾ ਮੁਲਜ਼ਮ ਦਿੱਲੀ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਗ੍ਰਿਫ਼ਤ ’ਚੋਂ ਫ਼ਰਾਰ

ਬ.ਲਾਤਕਾਰ ਦਾ ਮੁਲਜ਼ਮ ਦਿੱਲੀ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਗ੍ਰਿਫ਼ਤ ’ਚੋਂ ਫ਼ਰਾਰਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਬਲਾਤਕਾਰ ਦਾ ਮੁਲਜ਼ਮ ਫਰਾਰ ਹੋ ਗਿਆ। ਦਿੱਲੀ ਪੁਲੀਸ ਨੇ ਅੱਜ...

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ 47 ਸਾਲਾਂ ਪੰਜਾਬੀ ਨੌਜਵਾਨ ਦਾ ਕਤਲ

ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ 47 ਸਾਲਾਂ ਪੰਜਾਬੀ ਨੌਜਵਾਨ ਦਾ ਕਤਲਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ 47 ਸਾਲਾਂ ਪੰਜਾਬੀ ਨੌਜਵਾਨ ਦਾ ਕਤਲ ਮਿਲਾਨ ਇਟਲੀ (ਸਾਬੀ ਚੀਨੀਆ) ਜਿੱਥੇ ਆਏ ਦਿਨ ਪੰਜਾਬੀਆਂ ਦੇ ਵਿਦੇਸ਼ਾਂ ਦੇ ਵਿੱਚ ਸਫਲਤਾ ਦੇ ਗੱਡੇ ਝੰਡੇ ਦੀਆਂ ਖਬਰਾਂ...

ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਫਿੰਨਲੈਂਡ,ਜਰਮਨ,ਫਰਾਂਸ ਅਤੇ ਬੈਲਜੀਅਮ ਦੇ ਨਵੇਂ ਪ੍ਰਧਾਨਾਂ ਦਾ ਐਲਾਨ

ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਫਿੰਨਲੈਂਡ,ਜਰਮਨ,ਫਰਾਂਸ ਅਤੇ ਬੈਲਜੀਅਮ ਦੇ ਨਵੇਂ ਪ੍ਰਧਾਨਾਂ ਦਾ ਐਲਾਨਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਫਿੰਨਲੈਂਡ,ਜਰਮਨ,ਫਰਾਂਸ ਅਤੇ ਬੈਲਜੀਅਮ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਮਿਲਾਨ ਇਟਲੀ ( ਸਾਬੀ ਚੀਨੀਆ ) ਦੇਸ਼ ਤੇ...

ਪਹਿਲਵਾਨ ਨੇ ਪ੍ਰਧਾਨ ਮੰਥਰੀ ਦੇ ਘਰ ਨੇੜੇ ਫੁੱਟਪਾਥ ‘ਤੇ ਛੱਡਿਆ ਪਦਮਸ਼੍ਰੀ ਪੁਰਸਕਾਰ

ਪਹਿਲਵਾਨ ਨੇ ਪ੍ਰਧਾਨ ਮੰਥਰੀ ਦੇ ਘਰ ਨੇੜੇ ਫੁੱਟਪਾਥ ‘ਤੇ ਛੱਡਿਆ ਪਦਮਸ਼੍ਰੀ ਪੁਰਸਕਾਰਭਾਰਤ ਦੇ ਦਿੱਗਜ ਪਹਿਲਵਾਨ ਬਜਰੰਗ ਪੂਨੀਆ ਜੋ ਇਸ ਸਾਲ ਜਨਵਰੀ ਤੋਂ ਭਾਰਤ ਦੇ ਸਾਬਕਾ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਮੁਹਿੰਮ ਚਲਾ ਰਿਹਾ ਸੀ,...

ਪੰਜਾਬ ‘ਚ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਾਉਣਾ ਕੀਤਾ ਲਾਜ਼ਮੀ

ਪੰਜਾਬ ‘ਚ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਾਉਣਾ ਕੀਤਾ ਲਾਜ਼ਮੀਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿਤੀ ਹੈ।ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img