12.4 C
Alba Iulia
Monday, August 12, 2024

Tiwana Radio Team

ਫ਼ਿਰੋਜ਼ਪੁਰ ਜੇਲ੍ਹ ’ਚੋਂ 43 ਹਜ਼ਾਰ ਫੋਨ ਕਾਲਾਂ ਦਾ ਮਾਮਲਾ

ਫ਼ਿਰੋਜ਼ਪੁਰ ਜੇਲ੍ਹ ’ਚੋਂ 43 ਹਜ਼ਾਰ ਫੋਨ ਕਾਲਾਂ ਦਾ ਮਾਮਲਾਪੰਜਾਬ ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਤਿੰਨ ਤਸਕਰਾਂ ਵੱਲੋਂ 43000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦੇ ਮਾਮਲੇ ’ਚ ਗੰਭੀਰ ਕੁਤਾਹੀ ਲਈ ਮੌਜੂਦਾ ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ...

ਫਰਾਂਸ ਨੇ 300 ਤੋਂ ਵੱਧ ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਰੋਕਿਆ

ਫਰਾਂਸ ਨੇ 300 ਤੋਂ ਵੱਧ ਭਾਰਤੀਆਂ ਨੂੰ ਲਿਜਾ ਰਿਹਾ ਜਹਾਜ਼ ਰੋਕਿਆਫਰਾਂਸ ਨੇ 303 ਭਾਰਤੀ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਨਿਕਾਰਾਗੁਆ ਲੈ ਕੇ ਜਾ ਰਹੀ ਉਡਾਣ ਨੂੰ ਰੋਕ ਦਿੱਤਾ। ਫਰਾਂਸੀਸੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ...

ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤ

ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤਬਠਿੰਡਾ ‘ਚ ਬੀਤੀ ਰਾਤ ਮਾਲ ਰੋਡ ਉੱਤੇ ਡਿਵਾਈਡਰ ਨਾਲ ਕਾਰ ਟਕਰਾਉਣ ਕਰਕੇ ਵੱਡਾ ਹਾਦਸਾ ਵਾਪਰਿਆ। ਕਾਰ ਸਵਾਰ ਚਾਰ ਲੋਕਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਗਈ। ਚਾਰੋ ਨੌਜਵਾਨ...

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਨਤਮਸਤਕ

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਨਤਮਸਤਕਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ...

ਆਪ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ

ਆਪ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ 35.10 ਕਰੋੜ ਦੀ ਪ੍ਰਾਪਰਟੀ ਜਬਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਲੋਨ ਫਰਾਡ ਮਾਮਲੇ ’ਚ ਈਡੀ ਵੱਲੋਂ ਇਸ ਮਾਮਲੇ ’ਚ ਤਾਰਾ ਕਾਰਪੋਰੇਸ਼ਨ...

ਕਿਚਨਰ: ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ਤੋਂ ਬਾਅਦ ਸਹਿਮ ਦਾ ਮਾਹੌਲ

ਕਿਚਨਰ: ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ਤੋਂ ਬਾਅਦ ਸਹਿਮ ਦਾ ਮਾਹੌਲਕਿਚਨਰ: ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ਤੋਂ ਬਾਅਦ ਸਹਿਮ ਦਾ ਮਾਹੌਲ ਕਿਚਨਰ,ਉਨਟਾਰੀਓ: ਕਿਚਨਰ ਸ਼ਹਿਰ ‘ਚ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ ਵਾਪਰਿਆ ਹੈ। ਜਿਸ ‘ਚ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ।...

ਕਿਊਬੈਕ : ਪੰਜਾਬੀ ਨੌਜਵਾਨ ਕੋਮਾ ਵਿੱਚ

ਕਿਊਬੈਕ : ਪੰਜਾਬੀ ਨੌਜਵਾਨ ਕੋਮਾ ਵਿੱਚ6 ਅਕਤੂਬਰ ਨੂੰ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਇਆ ਕੈਨੇਡਾ ਸਟੱਡੀ ਵੀਜ਼ਾ ’ਤੇ ਆਇਆ ਬੱਧਨੀ ਕਲਾਂ ਦਾ ਇੰਦਰਜੀਤ ਸਿੰਘ ਧਾਲੀਵਾਲ ਪਿਛਲੇ ਦੋ ਮਹੀਨੇ ਤੋਂ ਕੋਮਾ ਵਿਚ ਹੈ ਅਤੇ ਹੁਣ ਜਿਸ ਦਾ ਹੈਲਥ ਇੰਸ਼ੋਰੈਂਸ...

ਅੱਤਿਵਾਦੀ ਹਮਲੇ ’ਚ ਭਾਰਤੀ ਫ਼ੌਜ ਦੇ ਚਾਰ ਜਵਾਨ ਸ਼ਹੀਦ

ਅੱਤਿਵਾਦੀ ਹਮਲੇ ’ਚ ਭਾਰਤੀ ਫ਼ੌਜ ਦੇ ਚਾਰ ਜਵਾਨ ਸ਼ਹੀਦਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਤਿਵਾਦੀਆਂ ਨੇ ਭਾਰਤੀ ਫੌਜ ਦੇ ਦੋ ਵਾਹਨਾਂ ’ਤੇ ਘਾਤ ਲਗਾ ਕੇ ਹਮਲਾ ਕਰ ਦਿੱਤਾ, ਜਿਸ ਦੌਰਾਨ ਘੱਟੋ-ਘੱਟ ਚਾਰ ਫ਼ੌਜੀ ਸ਼ਹੀਦ ਹੋ ਗਏ ਅਤੇ ਤਿੰਨ...

ਮੋਗਾ ਬਰਨਾਲਾ ਰੋਡ ’ਤੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਦਰਦਨਾਕ ਮੌਤ

ਮੋਗਾ ਬਰਨਾਲਾ ਰੋਡ ’ਤੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਦਰਦਨਾਕ ਮੌਤਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਨਵ-ਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ...

ਇਟਲੀ ਪੁਲਿਸ ਦੀ ਕਾਰਵਾਈ ਮਿਲਾਨ ਹਵਾਈ ਅੱਡੇ ਤੇ 89 ਹਜ਼ਾਰ ਯੂਰੋ ਦੇ ਜੁਰਮਾਨੇ 

ਇਟਲੀ ਪੁਲਿਸ ਦੀ ਕਾਰਵਾਈ ਮਿਲਾਨ ਹਵਾਈ ਅੱਡੇ ਤੇ 89 ਹਜ਼ਾਰ ਯੂਰੋ ਦੇ ਜੁਰਮਾਨੇ ਇਟਲੀ ਪੁਲਿਸ ਦੀ ਕਾਰਵਾਈ ਮਿਲਾਨ ਹਵਾਈ ਅੱਡੇ ਤੇ 89 ਹਜ਼ਾਰ ਯੂਰੋ ਦੇ ਜੁਰਮਾਨੇ ਮਿਲਾਨ/ਇਟਲੀ (ਸਾਬੀ ਚੀਨੀਆ): ਉੱਤਰੀ ਇਟਲੀ ਦੇ ਪੁਲਸ ਪ੍ਰਸ਼ਾਸਨ ਵੱਲੋਂ ਮਿਲਾਨ ਏਅਰਪੋਰਟ ‘ਤੇ ਇੱਕ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img