12.4 C
Alba Iulia
Friday, August 16, 2024

Tiwana Radio Team

ਚਮਕੌਰ ਸਾਹਿਬ : ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ

ਚਮਕੌਰ ਸਾਹਿਬ : ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਥੇ ਤਿੰਨ ਰੋਜ਼ਾ...

ਸਿੱਧੂ ਤੇ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀ

ਸਿੱਧੂ ਤੇ ਬਾਜਵਾ ਵਿਚਾਲੇ ਸ਼ਬਦੀ ਜੰਗ ਭਖੀਕਾਂਗਰਸ ਵਿੱਚ ਦਿਨੋ-ਦਿਨ ਵਧ ਰਹੀ ਖ਼ਾਨਾਜੰਗੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸੋਸ਼ਲ ਮੀਡੀਆ ’ਤੇ ਚੱਲੀ ਗੱਲਬਾਤ ਨੂੰ ਅੱਜ...

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾਸੁਨਾਮ ਦੀ ਇਕ ਅਦਾਲਤ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੇ 8 ਹੋਰ ਸਾਥੀਆਂ ਨੂੰ ਦੋ ਸਾਲ ਦੀ ਸਜ਼ਾ ਦੇ ਨਾਲ-ਨਾਲ ਪੰਜ ਪੰਜ ਹਜ਼ਾਰ ਰੁਪਏ...

ਇਟਲੀ ਦੀ ਅਦਾਲਤ ਨੇ ਧੀ ਦੇ ਕਾਤਿਲ ਮਾਪਿਆ ਨੂੰ ਉਮਰ ਕੈਦ ਦੀ ਸਜਾ ਸੁਣਾਈ 

ਇਟਲੀ ਦੀ ਅਦਾਲਤ ਨੇ ਧੀ ਦੇ ਕਾਤਿਲ ਮਾਪਿਆ ਨੂੰ ਉਮਰ ਕੈਦ ਦੀ ਸਜਾ ਸੁਣਾਈ ਇਟਲੀ ਦੀ ਅਦਾਲਤ ਨੇ ਧੀ ਦੇ ਕਾਤਿਲ ਮਾਪਿਆ ਨੂੰ ਉਮਰ ਕੈਦ ਦੀ ਸਜਾ ਸੁਣਾਈ      ਪ੍ਰੇਮ ਵਿਆਹ ਰੋਕਣ ਲਈ ਕੀਤਾ ਕਤਲ  ਮਿਲਾਨ ਇਟਲੀ 20 ਦਸੰਬਰ...

ਤਾਮਿਲਨਾਡੂ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ

ਤਾਮਿਲਨਾਡੂ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ ਤਾਮਿਲਨਾਡੂ ਵਿੱਚ ਇਨ੍ਹੀਂ ਦਿਨੀਂ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਦੇ ਦੱਖਣੀ ਜ਼ਿਲਿਆਂ ‘ਚ ਕਈ ਥਾਵਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਸਥਿਤੀ...

ਟਰੰਪ ਨੂੰ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ!

ਟਰੰਪ ਨੂੰ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿੱਤਾ!ਕੈਪੀਟਲ ਹਿੰਸਾ ਦੇ ਮਾਮਲੇ ‘ਚ ਡੋਨਾਲਡ ਟਰੰਪ ਨੂੰ ਅਮਰੀਕੀ ਅਦਾਲਤ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਅਯੋਗ ਕਰਾਰ ਦਿੱਤਾ ਹੈ। ਡੋਨਾਲਡ ਟਰੰਪ ਵ੍ਹਾਈਟ ਹਾਊਸ ਦੀ ਦੌੜ ਲਈ ਚੋਣ...

ਮਮਤਾ ਬੈਨਰਜੀ ਨੇ PM ਦੇ ਅਹੁਦੇ ਲਈ ਖੜਗੇ ਦਾ ਨਾਮ ਸੁਝਾਇਆ

ਮਮਤਾ ਬੈਨਰਜੀ ਨੇ PM ਦੇ ਅਹੁਦੇ ਲਈ ਖੜਗੇ ਦਾ ਨਾਮ ਸੁਝਾਇਆਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. ਦੀ ਚੌਥੀ ਬੈਠਕ ‘ਚ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ...

H-1B ਵੀਜ਼ੇ ਨੂੰ ਨਵਿਆਉਣ ਸਬੰਧੀ ਪ੍ਰਕਿਰਿਆ ਨੂੰ ਵਾਈਟ ਹਾਊਸ ਦੀ ਮਨਜ਼ੂਰੀ

H-1B ਵੀਜ਼ੇ ਨੂੰ ਨਵਿਆਉਣ ਸਬੰਧੀ ਪ੍ਰਕਿਰਿਆ ਨੂੰ ਵਾਈਟ ਹਾਊਸ ਦੀ ਮਨਜ਼ੂਰੀਅਮਰੀਕਾ ਵਿਚ ਕੰਮ ਕਰਨ ਲਈ ਜ਼ਰੂਰੀ ਐਚ-1ਬੀ ਵੀਜ਼ਾ ਦੇ ਅਰਜ਼ੀਕਰਤਾਵਾਂ ਲਈ ਘਰੇਲੂ ਵੀਜ਼ਾ ਨਵਿਆਉਣ ਦੀ ਪ੍ਰਕਿਰਿਆ ਮੁੜ ਤੋਂ ਸ਼ੁਰੂ ਕਰਨ ਲਈ ਇਕ ਤਜਵੀਜ਼ ਨੂੰ ਵਾਈਟ ਹਾਊਸ ਦੀ ਮਨਜ਼ੂਰੀ...

ਕੈਨੇਡਾ ਦੀ PR ਛੱਡ ਕੇ ਵਾਪਸ ਆਪਣੇ ਵਤਨ ਜਾ ਰਹੇ ਹਨ ਪ੍ਰਵਾਸੀ

ਕੈਨੇਡਾ ਦੀ PR ਛੱਡ ਕੇ ਵਾਪਸ ਆਪਣੇ ਵਤਨ ਜਾ ਰਹੇ ਹਨ ਪ੍ਰਵਾਸੀਕੈਨੇਡਾ ਦੀ PR ਛੱਡ ਕੇ ਵਾਪਸ ਆਪਣੇ ਵਤਨ ਜਾ ਰਹੇ ਹਨ ਪ੍ਰਵਾਸੀ ਬਹੁਤੇ ਪੰਜਾਬੀਆਂ ਦਾ ਸੁਪਨਾ ਕੈਨੇਡਾ ਜਾ ਕੇ PR ਲੈ ਕੇ ਸੈਟਲ ਹੋਣਾ ਹੈ। ਪਰ ਪਿਛਲੇ ਛੇ...

ਮੰਤਰੀ ਮੀਤ ਹੇਅਰ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ

ਮੰਤਰੀ ਮੀਤ ਹੇਅਰ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਕੇਸ ਆਪ ਵੱਲੋਂ 2020 ਵਿਚ ਚੰਡੀਗੜ੍ਹ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਹੈ।...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img