12.4 C
Alba Iulia
Sunday, August 18, 2024

Tiwana Radio Team

ਕਿਊਬੈਕ ਆਉਣ ਵਾਲੇ ਵਿਦਿਆਰਥੀਆਂ ਨੂੰ ਸਿੱਖਣੀ ਪਵੇਗੀ ਫ੍ਰੈਂਚ

ਕਿਊਬੈਕ ਆਉਣ ਵਾਲੇ ਵਿਦਿਆਰਥੀਆਂ ਨੂੰ ਸਿੱਖਣੀ ਪਵੇਗੀ ਫ੍ਰੈਂਚਸੂਬੇ ਕਿਊਬੈਕ ਦੀਆਂ ਯੂਨੀਵਰਸਿਟੀਆਂ ‘ਚ ਪੜ੍ਹ ਰਹੇ ਵਿਦਿਆਰਥੀਆਂ ‘ਤੇ ਅੰਗਰੇਜ਼ੀ ਭਾਸ਼ਾ ਦੇ ਕੋਰਸ ਕਰਕੇ ਫ੍ਰੈਂਚ ਭਾਸ਼ਾ ਸਿੱਖਣ ਦਾ ਦਬਾਅ ਵਧਾਉਣ ਜਾ ਰਿਹਾ ਹੈ। ਕਿਊਬੈਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ ਫੀਸ ਵਧਾਏਗੀ...

ਕਰਨਾਟਕ: 60 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰਾਰ

ਕਰਨਾਟਕ: 60 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰਾਰਕਰਨਾਟਕ ਸਰਕਾਰ ਨੇ ਅੱਜ ਇੱਥੇ 60 ਸਾਲ ਤੋਂ ਵੱਧ ਉਮਰ ਦੇ ਅਜਿਹੇ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ, ਜੋ ਖੰਘ, ਬਲਗਮ ਅਤੇ ਬੁਖਾਰ ਸਣੇ ਹੋਰ...

ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ

ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤਇੰਗਲੈਂਡ ਦੇ ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ...

ਸਖ਼ਤ ਨਵੇਂ ਕਾਨੂੰਨ ਤਹਿਤ ਐਲਨ ਮਸਕ ਦੀ ਕੰਪਨੀ ‘X’ ਖ਼ਿਲਾਫ਼ ਜਾਂਚ ਸ਼ੁਰੂ

ਸਖ਼ਤ ਨਵੇਂ ਕਾਨੂੰਨ ਤਹਿਤ ਐਲਨ ਮਸਕ ਦੀ ਕੰਪਨੀ ‘X’ ਖ਼ਿਲਾਫ਼ ਜਾਂਚ ਸ਼ੁਰੂਯੂਰਪੀ ਯੂਨੀਅਨ ਨੇ ਸੋਸ਼ਲ ਮੀਡੀਆ ਅਤੇ ਲੋਕਾਂ ਨੂੰ ਨੁਕਸਾਨਦੇਹ ਆਨਲਾਈਨ ਸਮੱਗਰੀ ਤੋਂ ਬਚਾਉਣ ਲਈ ਬਣਾਏ ਯੂਰਪ ਦੇ ਸਖ਼ਤ ਨਵੇਂ ਨਿਯਮਾਂ ਤਹਿਤ ਅੱਜ ਐਲੋਨ ਮਸਕ ਦੀ ਮਾਈਕ੍ਰੋਬਲਾਗਿੰਗ ਸਾਈਟ...

ਹੁਣ ਤਾਂ ਪੰਜਾਬ ’ਚ ਪਰਾਲੀ ਵੀ ਨਹੀਂ ਸੜ ਰਹੀ,ਫਿਰ ਵੀ ਦਿੱਲੀ ਦੀ ਹਵਾ ਖ਼ਰਾਬ ਸ਼੍ਰੇਣੀ ’ਚ

ਹੁਣ ਤਾਂ ਪੰਜਾਬ ’ਚ ਪਰਾਲੀ ਵੀ ਨਹੀਂ ਸੜ ਰਹੀ,ਫਿਰ ਵੀ ਦਿੱਲੀ ਦੀ ਹਵਾ ਖ਼ਰਾਬ ਸ਼੍ਰੇਣੀ ’ਚਦਿੱਲੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਰਹੀ। ਸ਼ਹਿਰ ‘ਚ...

ਪੰਜਾਬ ਦੀ ਰਮਨਦੀਪ ਕੌਰ ਨੇ ਡਬਲਿਊਬੀਸੀ ਇੰਡੀਆ ਲਾਈਟ ਫਲਾਈਵੇਟ ਖ਼ਿਤਾਬ ਜਿੱਤਿਆ

ਪੰਜਾਬ ਦੀ ਰਮਨਦੀਪ ਕੌਰ ਨੇ ਡਬਲਿਊਬੀਸੀ ਇੰਡੀਆ ਲਾਈਟ ਫਲਾਈਵੇਟ ਖ਼ਿਤਾਬ ਜਿੱਤਿਆਪੰਜਾਬ ਦੀ ਰਮਨਦੀਪ ਕੌਰ ਨੇ ਹਰਿਆਣਾ ਦੀ ਮਮਤਾ ਸਿੰਘ ਨੂੰ ਹਰਾ ਕੇ ਲਾਈਟ ਫਲਾਈਵੇਟ ਡਿਵੀਜ਼ਨ ’ਚ ਵੱਕਾਰੀ ਡਬਲਿਊਬੀਸੀ ਇੰਡੀਆ ਖ਼ਿਤਾਬ ਜਿੱਤ ਲਿਆ। ਇਹ ਮੁਕਾਬਲਾ ਅੱਠ ਰਾਊਂਡ ਤੱਕ ਚੱਲਿਆ।...

ਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ ‘ਚ ਲਗਾਤਾਰ ਸੁਧਾਰ

ਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ ‘ਚ ਲਗਾਤਾਰ ਸੁਧਾਰਬਾਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ 14 ਦਸੰਬਰ ਦੀ ਸ਼ਾਮ ਨੂੰ ਦਿਲ ਦਾ ਦੌਰਾ ਪਿਆ। ਉਹ ਆਪਣੀ ਫ਼ਿਲਮ ‘ਵੈਲਕਮ ਟੂ ਦਿ ਜੰਗਲ’ ਦੀ ਸ਼ੂਟਿੰਗ ਕਰਕੇ ਘਰ ਪਰਤੇ ਸਨ। ਇਸ ਤੋਂ ਬਾਅਦ ਉਸ...

ਪਹਾੜਾਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਡਿੱਗਿਆ ਪਾਰਾ

ਪਹਾੜਾਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਡਿੱਗਿਆ ਪਾਰਾਐਤਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 23.1 ਡਿਗਰੀ ਰਿਹਾ। ਗੁਰਦਾਸਪੁਰ ਦਾ ਸਭ ਤੋਂ ਘੱਟ ਤਾਪਮਾਨ 5.5...

ਦਿੱਲੀ ਤੋਂ ਹਵਾਈ ਅੱਡੇ ‘ਤੇ 2.78 ਕਰੋੜ ਦਾ ਸੋਨਾ ਬਰਾਮਦ

ਦਿੱਲੀ ਤੋਂ ਹਵਾਈ ਅੱਡੇ ‘ਤੇ 2.78 ਕਰੋੜ ਦਾ ਸੋਨਾ ਬਰਾਮਦਦਿੱਲੀ ਆਈਜੀਆਈ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਤਾਸ਼ਕੰਦ ਤੋਂ ਇਕ ਯਾਤਰੀ ਦੁਆਰਾ ਲਿਆਂਦੇ ਗਏ 4,684 ਗ੍ਰਾਮ ਵਜ਼ਨ ਦੀਆਂ 12 ਸੋਨੇ ਦੀਆਂ ਚੇਨਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਕੀਮਤ...

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਕਾਫ਼ਿਲੇ ਨਾਲ ਟਕਰਾਈ ਤੇਜ਼ ਰਫਤਾਰ ਕਾਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਕਾਫ਼ਿਲੇ ਨਾਲ ਟਕਰਾਈ ਤੇਜ਼ ਰਫਤਾਰ ਕਾਰਐਤਵਾਰ ਨੂੰ ਇੱਕ ਕਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਕਾਫ਼ਿਲੇ ਨਾਲ ਟਕਰਾ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਈਡੇਨ ਤੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਇੱਕ ਪ੍ਰੋਗਰਾਮ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img