12.4 C
Alba Iulia
Friday, November 1, 2024

Tiwana Radio Team

ਮੁਹਾਲੀ ‘ਚ ਬੈਠ ਕੇ ਵਿਦੇਸ਼ਾਂ ‘ਚ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ 4 ਠੱਗ ਗ੍ਰਿਫਤਾਰ

ਮੁਹਾਲੀ ‘ਚ ਬੈਠ ਕੇ ਵਿਦੇਸ਼ਾਂ ‘ਚ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ 4 ਠੱਗ ਗ੍ਰਿਫਤਾਰਵਿਦੇਸ਼ਾਂ ‘ਚ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਨੂੰ ਥਾਣਾ ਫੇਜ਼-11 ਮੁਹਾਲੀ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਫੇਜ਼-11 ਦੇ ਬੈਸਟੇਕ ਮਾਲ ਵਿੱਚ...

ਇਜ਼ਰਾਈਲ-ਹਮਾਸ ਵਿਚਾਲੇ ਬੰਧਕ ਸਮਝੌਤਾ ਗਾਜ਼ਾ ਚ ਸਥਾਈ ਸ਼ਾਂਤੀ ਵੱਲ ਪਹਿਲਾ ਕਦਮ: ਟ੍ਰੂਡੋ

ਇਜ਼ਰਾਈਲ-ਹਮਾਸ ਵਿਚਾਲੇ ਬੰਧਕ ਸਮਝੌਤਾ ਗਾਜ਼ਾ ਚ ਸਥਾਈ ਸ਼ਾਂਤੀ ਵੱਲ ਪਹਿਲਾ ਕਦਮ: ਟ੍ਰੂਡੋਇਜ਼ਰਾਈਲ-ਹਮਾਸ ਵਿਚਾਲੇ ਬੰਧਕ ਸਮਝੌਤਾ ਗਾਜ਼ਾ ਚ ਸਥਾਈ ਸ਼ਾਂਤੀ ਵੱਲ ਪਹਿਲਾ ਕਦਮ: ਟ੍ਰੂਡੋ ਔਟਵਾ, ਉਨਟਾਰੀਓ:  ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਇਹ ਸਮਝੌਤਾ ਹੋਰ ਕੈਨੇਡੀਅਨਜ਼ ਨੂੰ ਗਾਜ਼ਾ ਛੱਡਣ ਦੀ...

ਸਮਝੌਤੇ ਤੋਂ ਬਾਅਦ ਵੀ ਗਾਜ਼ਾ ‘ਚ ਨਹੀਂ ਰੁਕੀ ਜੰਗ, 200 ਤੋਂ ਵੱਧ ਫਲਸਤੀਨੀਆਂ ਦੀ ਮੌਤ

ਸਮਝੌਤੇ ਤੋਂ ਬਾਅਦ ਵੀ ਗਾਜ਼ਾ ‘ਚ ਨਹੀਂ ਰੁਕੀ ਜੰਗ, 200 ਤੋਂ ਵੱਧ ਫਲਸਤੀਨੀਆਂ ਦੀ ਮੌਤਸਮਝੌਤੇ ਤੋਂ ਬਾਅਦ ਵੀ ਗਾਜ਼ਾ ‘ਚ ਨਹੀਂ ਰੁਕੀ ਜੰਗ, 200 ਤੋਂ ਵੱਧ ਫਲਸਤੀਨੀਆਂ ਦੀ ਮੌਤ ਇਜ਼ਰਾਈਲ-ਹਮਾਸ ਸਮਝੌਤੇ ਦੇ ਐਲਾਨ ਦੇ ਬਾਵਜੂਦ ਗਾਜ਼ਾ ਪੱਟੀ ‘ਤੇ ਇਜ਼ਰਾਇਲੀ...

ਦਲਜੀਤ ਸਿੰਘ ਕਲਸੀ ਦੀ ਪਟੀਸ਼ਨ ਹਾਈ ਕੋਰਟ ਵਲੋਂ ਰੱਦ

ਦਲਜੀਤ ਸਿੰਘ ਕਲਸੀ ਦੀ ਪਟੀਸ਼ਨ ਹਾਈ ਕੋਰਟ ਵਲੋਂ ਰੱਦਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਰਸਿ ਪੰਜਾਬ ਦੇ ਜਥੇਬੰਦੀ ਅੰਮਿ੍ਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ । ਕਲਸੀ ਨੇ ਆਪਣੀ ਪਟੀਸ਼ਨ ‘ਚ ਕਿਹਾ...

ਅਮਰੀਕਾ ‘ਚ 7 ਲੱਖ ਤੋਂ ਵੱਧ ਭਾਰਤੀ ਗ਼ੈਰ-ਕਾਨੂੰਨੀ ਰਹਿੰਦੇ !

ਅਮਰੀਕਾ ‘ਚ 7 ਲੱਖ ਤੋਂ ਵੱਧ ਭਾਰਤੀ ਗ਼ੈਰ-ਕਾਨੂੰਨੀ ਰਹਿੰਦੇ !ਲੇਕ ਪਿਊ ਰਿਸਰਚ ਸੈਂਟਰ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਭਾਰਤੀਆਂ ਦੀ ਘੁਸਪੈਠ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਚ ਤੀਜੀ ਸਭ...

ਗਾਇਕ ਕੰਵਰ ਗਰੇਵਾਲ ਦੀ ਮਾਂ ਦਾ ਦਿਹਾਂਤ

ਗਾਇਕ ਕੰਵਰ ਗਰੇਵਾਲ ਦੀ ਮਾਂ ਦਾ ਦਿਹਾਂਤਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ,...

ਕੈਨੇਡੀਅਨ ਨਾਗਰਿਕਾਂ ਲਈ ਭਾਰਤ ਦਾ E-VISA ਮੁੜ ਸ਼ੁਰੂ

ਕੈਨੇਡੀਅਨ ਨਾਗਰਿਕਾਂ ਲਈ ਭਾਰਤ ਦਾ E-VISA ਮੁੜ ਸ਼ੁਰੂਬੁੱਧਵਾਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸਤੰਬਰ ਵਿੱਚ, ਭਾਰਤ ਨੇ ਦੋਵਾਂ ਦੇਸ਼ਾਂ ਦਰਮਿਆਨ ਵਧਦੇ ਕੂਟਨੀਤਕ ਤਣਾਅ ਦੇ ਮੱਦੇਨਜ਼ਰ ਕੈਨੇਡਾ ਵਿੱਚ ਆਪਣੀ ਵੀਜ਼ਾ ਸੇਵਾ...

ਹਲਾਲ ਉਤਪਾਦਾਂ ਉੱਤਰ ਪ੍ਰਦੇਸ਼ ਸਰਕਾਰ ਨੇ ਪਾਬੰਦੀ ਲਗਾਈ,ਕੇਂਦਰੀ ਵਿੱਤ ਮੰਤਰੀ ਦਾ ਆਇਆ ਬਿਆਨ

ਹਲਾਲ ਉਤਪਾਦਾਂ ਉੱਤਰ ਪ੍ਰਦੇਸ਼ ਸਰਕਾਰ ਨੇ ਪਾਬੰਦੀ ਲਗਾਈ,ਕੇਂਦਰੀ ਵਿੱਤ ਮੰਤਰੀ ਦਾ ਆਇਆ ਬਿਆਨਉੱਤਰ ਪ੍ਰਦੇਸ਼ ਸਰਕਾਰ ਨੇ ਹਲਾਲ ਪ੍ਰਮਾਣਿਤ ਭੋਜਨ ਉਤਪਾਦਾਂ ਦੇ ਉਤਪਾਦਨ, ਸਟੋਰੇਜ, ਵੰਡ ਅਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ...

ਬਠਿੰਡਾ : 8 ਪਿਸਤੌਲਾਂ ਸਮੇਤ 3 ਗ੍ਰਿਫਤਾਰ

ਬਠਿੰਡਾ : 8 ਪਿਸਤੌਲਾਂ ਸਮੇਤ 3 ਗ੍ਰਿਫਤਾਰਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਬਠਿੰਡਾ ਪੁਲਿਸ ਨੇ 3 ਜਣਿਆ ਨੂੰ ਗ੍ਰਿਫਤਾਰ ਕੀਤਾ ਹੈ ਜਿੰਨ੍ਹਾਂ ਕੋਲੋ 8 ਪਿਸਤੌਲ ਬਰਾਮਦ ਹੋਏ ਹਨ। ਫੜੇ ਗਏ ਵਿਅਕਤੀਆਂ...

ਆਰ.ਡੀ.ਐਕਸ. ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ

ਆਰ.ਡੀ.ਐਕਸ. ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀਜਗਤਾਰ ਸਿੰਘ ਹਵਾਰਾ ਨੂੰ ਆਰ. ਡੀ. ਐਕਸ. ਦੇ ਇਕ ਮਾਮਲੇ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਪੁਲਿਸ ਕੇਸ ਨਾਲ ਸੰਬੰਧਿਤ ਅਦਾਲਤ ਵਿਚ ਠੋਸ ਸਬੂਤ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img