12.4 C
Alba Iulia
Tuesday, November 5, 2024

Tiwana Radio Team

ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿੱਤਾ, ਇਸ ਲਈ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰਾਜਪਾਲ ਵੱਲੋਂ ਪਿਛਲੇ ਸਾਲ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਤੱਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਤਲਬ ਕਰਨਾ ਸਹੀ ਨਹੀਂ ਸੀ। ਅਦਾਲਤ ਨੇ...

ਮਨੀ ਲਾਂਡਰਿੰਗ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤਰ ਨੂੰ ਕਲੀਨ ਚਿੱਟ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਨੂੰ ਰਾਹਤ ਦਿੰਦਿਆਂ ਕੌਮੀ ਜਵਾਬਦੇਹੀ ਬਿਊਰੋ (ਐੱਨਈਬੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਮੁੜ ਜਾਂਚ ਮਗਰੋਂ ਦੋਵਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਣਕਾਰੀ...

ਇਮਰਾਨ ਖ਼ਾਨ 8 ਦਿਨਾਂ ਲਈ ਐੱਨਏਬੀ ਹਵਾਲੇ

ਇਸਲਾਮਾਬਾਦ, 10 ਮਈ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਕੋਰਟ ਨੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਠ ਦਿਨਾ ਰਿਮਾਂਡ ਤਹਿਤ ਕੌਮੀ ਇਹਤਸਾਬ ਬਿਊਰੋ (ਐੱਨਏਬੀ) ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਵੱਖਰੇ ਤੋਸ਼ਾਖਾਨਾ ਰਿਸ਼ਵਤ...

ਆਸਟਰੇਲੀਆ: ਪੰਦਰਾਂ ਸਾਲਾਂ ’ਚ ਪਹਿਲੀ ਵਾਰ ਵਾਧੇ ਵਾਲਾ ਬਜਟ ਪੇਸ਼

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਮਈ ਆਸਟਰੇਲੀਆ ਦੀ ਸੱਤਾਧਾਰੀ ਲੇਬਰ ਸਰਕਾਰ ਨੇ ਵਾਧੇ ਦਾ ਬਜਟ ਪੇਸ਼ ਕਰਦਿਆਂ ਆਰਥਿਕ ਨੀਤੀਆਂ ਵਿੱਚ ਫੇਰ ਬਦਲ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਿਛਲੇ ਪੰਦਰਾਂ ਸਾਲਾਂ ਦੌਰਾਨ...

ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ, 11 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ...

ਮੁੱਕੇਬਾਜ਼ੀ: ਦੀਪਕ ਅਤੇ ਹੁਸਾਮੂਦੀਨ ਸੈਮੀਫਾਈਨਲ ’ਚ

ਤਾਸ਼ਕੰਦ, 10 ਮਈ ਭਾਰਤੀ ਮੁੱਕੇਬਾਜ਼ ਦੀਪਕ ਭੌਰੀਆ (21 ਕਿਲੋ) ਅਤੇ ਮੁਹੰਮਦ ਹੁਸਾਮੂਦੀਨ (57) ਕਿਲੋ ਨੇ ਇੱਥੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਉਣ ਦੇ ਨਾਲ-ਨਾਲ ਦੋ ਤਗ਼ਮੇ ਪੱਕੇ ਕਰ ਲਏ ਹਨ। ਦੋ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ...

ਜਿਨਸੀ ਸੋਸ਼ਣ ਮਾਮਲਾ: ਨਾਬਾਲਗ ਨੇ ਮੈਜਿਸਟ੍ਰੇਟ ਅੱਗੇ ਬਿਆਨ ਦਰਜ ਕਰਵਾਇਆ, ਭਲਵਾਨਾਂ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ

ਨਵੀਂ ਦਿੱਲੀ, 11 ਮਈ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਾਲਗ ਪਹਿਲਵਾਨ ਨੇ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 164 ਦੇ ਤਹਿਤ ਮੈਜਿਸਟ੍ਰੇਟ ਦੇ ਸਾਹਮਣੇ ਬਿਆਨ ਦਰਜ ਕਰਵਾ ਦਿੱਤਾ ਹੈ।...

ਅੰਗਦ ਬੇਦੀ ਤੇ ਨੇਹਾ ਧੂਪੀਆ ਨੇ ਵਿਆਹ ਦੀ ਵਰ੍ਹੇ ਗੰਢ ਮਨਾਈ

ਮੁੰਬਈ: ਅਦਾਕਾਰ ਅੰਗਦ ਬੇਦੀ ਅਤੇ ਅਦਾਕਾਰਾ ਨੇਹਾ ਧੂਪੀਆ ਦੇ ਵਿਆਹ ਦੀ ਅੱਜ ਪੰਜਵੀਂ ਵਰ੍ਹੇ ਗੰਢ ਹੈ। ਵਿਆਹ ਨੂੰ ਪੰਜ ਸਾਲ ਪੂਰੇ ਹੋਣ 'ਤੇ ਅੰਗਦ ਬੇਦੀ ਨੇ ਇਕ ਮਜ਼ਾਕੀਆ ਪੋਸਟ ਵਿੱਚ ਅਦਾਕਾਰਾ ਨੇਹਾ ਧੂਪੀਆ ਤੋਂ ਪਦਮਸ੍ਰੀ ਪੁਰਸਕਾਰ ਮੰਗਿਆ ਹੈ।...

ਤੇਲਗੂ ਫ਼ਿਲਮ ਵਿੱਚ ਕੰਮ ਕਰੇਗਾ ਅਰਜੁਨ ਰਾਮਪਾਲ

ਮੁੰਬਈ: ਅਦਾਕਾਰ ਅਰਜੁਨ ਰਾਮਪਾਲ ਤੇਲਗੂ ਫਿਲਮਾਂ ਵਿੱਚ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ। ਅਰਜੁਨ ਤੇਲਗੂ ਸੁਪਰਸਟਾਰ ਨੰਦਮੂਰੀ ਬਾਲਾਕ੍ਰਿਸ਼ਨ ਦੀ ਅਗਲੀ ਫਿਲਮ ਵਿੱਚ ਕੰਮ ਕਰੇਗਾ। ਫਿਲਮ ਦੇ ਨਿਰਮਾਤਾਵਾਂ ਨੇ ਅੱਜ ਇਥੇ ਦੱਸਿਆ ਕਿ ਅਰਜੁਨ ਇਸ ਫਿਲਮ ਵਿੱਚ ਵਿਲੇਨ ਦੀ...

‘ਉਲਝ’ ਵਿੱਚ ਮੁੱਖ ਭੂਮਿਕਾ ਨਿਭਾਉਣਗੇ ਜਾਹਨਵੀ, ਗੁਲਸ਼ਨ ਤੇ ਰੌਸ਼ਨ

ਮੁੰਬਈ: ਕੌਮੀ ਐਵਾਰਡ ਜੇਤੂ ਨਿਰਦੇਸ਼ਕ ਸੁਧਾਂਸ਼ੂ ਸਾਰੀਆ ਦੀ ਅਗਲੀ ਫਿਲਮ 'ਉਲਝ' ਵਿੱਚ ਅਦਾਕਾਰਾ ਜਾਹਨਵੀ ਕਪੂਰ, ਅਦਾਕਾਰ ਗੁਲਸ਼ਨ ਦੇਵੱਈਆ ਤੇ ਰੌਸ਼ਨ ਮੈਥਿਊ ਮੁੱਖ ਭੂਮਿਕਾਵਾਂ ਨਿਭਾਉਣਗੇ। ਫਿਲਮ ਦੇ ਨਿਰਮਾਤਾਵਾਂ ਵੱਲੋਂ ਫਿਲਮ ਦੀ ਕਾਸਟ ਤਿਆਰ ਕਰ ਲਈ ਗਈ ਹੈ। ਇਹ ਥ੍ਰਿਲਰ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img