12.4 C
Alba Iulia
Tuesday, November 5, 2024

Tiwana Radio Team

ਕੇਰਲ: ਇਲਾਜ ਕਰ ਰਹੀ ਮਹਿਲਾ ਡਾਕਟਰ ਦੀ ਮਰੀਜ਼ ਨੇ ਸਰਜਰੀ ਵਾਲੇ ਬਲੇਡ ਨਾਲ ਹੱਤਿਆ ਕੀਤੀ

ਕੋਲੱਮ (ਕੇਰਲ), 10 ਮਈ ਕੇਰਲ ਦੇ ਕੋਟਾਰਕਾਰਾ ਦੇ ਹਸਪਤਾਲ 'ਚ ਇਲਾਜ ਲਈ ਲਿਆਂਦੇ ਵਿਅਕਤੀ ਨੇ 22 ਸਾਲਾ ਮਹਿਲਾ ਡਾਕਟਰ ਵੰਦਨਾ ਦਾਸ 'ਤੇ ਕਥਿਤ ਤੌਰ 'ਤੇ ਸਰਜੀਕਲ ਬਲੇਡ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲੀਸ ਪਰਿਵਾਰਕ ਮੈਂਬਰਾਂ ਦੀ...

ਸੁਪਰੀਮ ਕੋਰਟ 12 ਨੂੰ ਕਰੇਗੀ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ

ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ 12 ਮਈ ਨੂੰ ਕਰੇਗਾ, ਜਿਸ ਵਿਚ ਸੁਪਰੀਮ ਕੋਰਟ ਨੇ 2 ਮਾਰਚ ਨੂੰ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਸ਼ੇਅਰਾਂ ਦੀਆਂ ਕੀਮਤਾਂ ਵਿਚ ਅਡਾਨੀ ਸਮੂਹ ਵੱਲੋਂ...

ਅਦਾਲਤ ਨੇ ਇਮਰਾਨ ਖ਼ਾਨ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ, ਪੰਜਾਬ ’ਚ ਅਮਨ ਸ਼ਾਂਤੀ ਲਈ ਫੌਜ ਤਾਇਨਾਤ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਇਥੇ ਵਿਸ਼ੇਸ਼ ਅਦਾਲਤ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸੁਣਵਾਈ ਲਈ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ। ਇਸ ਦੌਰਾਨ ਅਮਨ ਬਰਕਰਾਰ ਰੱਖਣ...

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ...

ਦੁਨੀਆ ’ਚ ਜ਼ੱਚਾ-ਬੱਚਾ ਮੌਤ ਮਾਮਲੇ ’ਚ ਭਾਰਤ ਸਿਖ਼ਰ ’ਤੇ

ਕੇਪਟਾਊਨ, 10 ਮਈ ਬੱਚੇ ਦੇ ਜਨਮ, ਮਰੇ ਹੋਏ ਬੱਚੇ ਜੰਮਣ ਅਤੇ ਨਵਜੰਮੇ ਬੱਚਿਆਂ ਦੀ ਮੌਤ ਹੋਣ ਦੇ ਵਿਸ਼ਵ ਭਰ ਵਿਚ 60 ਫੀਸਦੀ ਮਾਮਲੇ 10 ਦੇਸ਼ਾਂ ਵਿਚ ਹਨ ਤੇ ਭਾਰਤ ਦੀ ਸਥਿਤੀ ਸਭ ਤੋਂ ਖ਼ਰਾਬ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ...

ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸੋਸ਼ਣ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 10 ਮਈ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ 'ਚ ਪੁਲੀਸ ਤੋਂ ਪ੍ਰਗਤੀ ਰਿਪੋਰਟ ਮੰਗੀ ਹੈ। ਜੱਜ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ...

ਜਿੱਤਣ ’ਤੇ ਮੋਦੀ ਜੀ ਨੇ ਚਾਹ ’ਤੇ ਸੱਦਿਆ ਸੀ ਤੇ ਹੁਣ ਮਸੀਬਤ ਵੇਲੇ ਸਾਨੂੰ ਵਿਸਾਰ ਦਿੱਤਾ: ਸਾਕਸ਼ੀ ਮਲਿਕ

ਕਰਮ ਪ੍ਰਕਾਸ਼ ਨਵੀਂ ਦਿੱਲੀ, 10 ਮਈ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਵੱਲੋਂ ਕੀਤੇ ਕਥਿਤ ਜਿਨਸੀ ਸ਼ੋਸ਼ਣ ਖ਼ਿਲਾਫ਼ ਪਹਿਲਵਾਨਾਂ ਵੱਲੋਂ ਜਾਰੀ ਪ੍ਰਦਰਸ਼ਨ ਪ੍ਰਤੀ ਕੇਂਦਰ ਸਰਕਾਰ ਦੇ ਮੱਠੇ ਹੁੰਗਾਰੇ ਤੋਂ ਨਿਰਾਸ਼ ਕੁਸ਼ਤੀ ਵਿੱਚ ਇਕਲੌਤੀ ਮਹਿਲਾ ਓਲੰਪਿਕ ਤਮਗਾ ਜੇਤੂ...

ਨਵੀਂ ਫ਼ਿਲਮ ਵਿੱਚ ਇਕੱਠਿਆਂ ਕੰਮ ਕਰਨਗੀਆਂ ਏਕਤਾ ਤੇ ਰੀਆ ਕਪੂਰ

ਮੁੰਬਈ: ਫਿਲਮਸਾਜ਼ ਏਕਤਾ ਕਪੂਰ ਤੇ ਰੀਆ ਕਪੂਰ ਇਕ ਵਾਰ ਫਿਰ ਨਵੀਂ ਫਿਲਮ ਵਿਚ ਇਕੱਠਿਆਂ ਕੰਮ ਕਰਨਗੀਆਂ। ਫ਼ਿਲਹਾਲ ਇਸ ਫ਼ਿਲਮ ਦਾ ਹਾਲੇ ਨਾਮ ਨਹੀਂ ਰੱਖਿਆ ਗਿਆ ਪਰ ਇਹ ਫ਼ਿਲਮ ਆਗਾਮੀ 22 ਸਤੰਬਰ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਦੀ ਸ਼ੂਟਿੰਗ...

ਫ਼ਿਲਮ ‘ਆਦਿਪੁਰਸ਼’ ਦਾ ਟਰੇਲਰ ਜਾਰੀ

ਮੁੰਬਈ: ਫਿਲਮ 'ਆਦਿਪੁਰਸ਼' ਦਾ ਟਰੇਲਰ ਮੰਗਲਵਾਰ ਨੂੰ ਜਾਰੀ ਕੀਤਾ ਗਿਆ। ਇਸ ਸਬੰਧੀ ਇੰਸਟਾਗ੍ਰਾਮ 'ਤੇ ਪਾਈ ਪੋਸਟ ਵਿੱਚ ਅਦਾਕਾਰ ਪ੍ਰਭਾਸ ਨੇ ਕਿਹਾ ਕਿ ਮਿਥਿਹਾਸਕ ਕਥਾ 'ਤੇ ਆਧਾਰਤ ਇਸ ਫਿਲਮ ਦਾ ਟਰੇਲਰ ਜਾਰੀ ਕੀਤਾ ਗਿਆ ਹੈ। ਉਸ ਨੇ ਆਪਣੇ ਖਾਤੇ...

ਦਿ ਕੇਰਲ ਸਟੋਰੀ ’ਤੇ ਪੱਛਮੀ ਬੰਗਾਲ ’ਚ ਪਾਬੰਦੀ ਖ਼ਿਲਾਫ਼ ਪਟੀਸ਼ਨ ਉਪਰ ਸੁਪਰੀਮ ਕੋਰਟ 12 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਮਈ ਫਿਲਮ 'ਦਿ ਕੇਰਲਾ ਸਟੋਰੀ' ਦੇ ਨਿਰਮਾਤਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ 12 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੇ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img