12.4 C
Alba Iulia
Tuesday, November 5, 2024

Tiwana Radio Team

ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਬੇਮੌਸਮੀ ਬਰਫ਼ਬਾਰੀ

ਸ੍ਰੀਨਗਰ/ਚੰਡੀਗੜ੍ਹ, 8 ਮਈ ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਬੇਮੌਸਮੀ ਬਰਫ਼ਬਾਰੀ ਕਾਰਨ ਵਾਦੀ ਵਿਚ ਸਰਦੀਆਂ ਵਰਗੇ ਹਾਲਾਤ ਪਰਤ ਆਏ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਵੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ 'ਚ ਖ਼ਰਾਬ ਮੌਸਮ ਕਾਰਨ...

10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ 'ਚ ਇਹ ਗੱਲ ਕਹੀ...

ਸ੍ਰੀਲੰਕਾ: ਸੈਲਾਨੀਆਂ ’ਚ ਭਾਰਤੀਆਂ ਨੇ ਮੁੜ ਸਿਖ਼ਰਲੀ ਥਾਂ ਮੱਲੀ

ਕੋਲੰਬੋ, 7 ਮਈ ਸ੍ਰੀਲੰਕਾ ਦੇ ਸੈਰ-ਸਪਾਟਾ ਬਾਜ਼ਾਰ ਵਿਚ ਭਾਰਤੀਆਂ ਦੀ ਹਿੱਸੇਦਾਰੀ ਨੇ ਮੁੜ ਸਿਖ਼ਰਲੀ ਥਾਂ ਮੱਲ ਲਈ ਹੈ ਤੇ ਇਸ ਸਾਲ ਅਪਰੈਲ ਵਿਚ 20 ਹਜ਼ਾਰ ਭਾਰਤੀ ਸੈਲਾਨੀ ਉੱਥੇ ਗਏ ਹਨ। ਅਜਿਹਾ ਕਰੀਬ ਛੇ ਮਹੀਨਿਆਂ ਬਾਅਦ ਹੋਇਆ ਹੈ। ਸੈਰ-ਸਪਾਟਾ ਅਥਾਰਿਟੀ...

ਕਰਾਚੀ ’ਚ ਭਾਰਤੀ ਕੈਦੀ ਦੀ ਮੌਤ, ਪਾਕਿਤਸਾਨ ਸ਼ੁੱਕਰਵਾਰ ਨੂੰ 199 ਭਾਰਤੀ ਮਛੇਰਿਆਂ ਨੂੰ ਕਰੇਗਾ ਰਿਹਾਅ

ਕਰਾਚੀ, 8 ਮਈ ਪਾਕਿਸਤਾਨ ਆਪਣੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ 199 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦੇਵੇਗਾ। ਇਸ ਦੌਰਾਨ ਇਕ ਭਾਰਤੀ ਨਾਗਰਿਕ, ਜਿਸ ਨੂੰ 199 ਮਛੇਰਿਆਂ ਦੇ ਨਾਲ ਵਾਪਸ ਭੇਜਿਆ ਜਾਣਾ ਸੀ,...

ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਭਾਰਤ ਤੇ ਯੂਏਈ ਦੇ ਹਮਰੁਤਬਾ ਤੇ ਸਾਊਦੀ ਯੁਵਰਾਜ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 8 ਮਈ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਾਨ ਨੇ ਸਾਊਦੀ ਅਰਬ ਵਿੱਚ ਸਾਊਦੀ ਦੇ ਯੁਵਰਾਜ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਹਮਰੁਤਬਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਦੁਵੱਲੇ ਅਤੇ ਖੇਤਰੀ ਮੁੱਦਿਆਂ ਅਤੇ ਭਾਰਤ...

ਗੁਜਰਾਤ ਟਾਈਟਨਜ਼ ਨੇ ਲਖਨਊ ਟੀਮ ਨੂੰ 56 ਦੌੜਾਂ ਨਾਲ ਮਾਤ ਦਿੱਤੀ

ਅਹਿਮਦਾਬਾਦ, 7 ਮਈ ਇਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਅੱਜ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 56 ਦੌੜਾਂ ਨਾਲ ਮਾਤ ਦਿੱਤੀ। ਗੁਜਰਾਤ ਟਾਈਟਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੋ ਵਿਕਟਾਂ ਦੇ ਨੁਕਸਾਨ 'ਤੇ 227 ਦੋੜਾਂ ਬਣਾਈਆਂ। ਇਸ ਮਗਰੋਂ...

ਤੀਹਰੀ ਛਾਲ ਵਿੱਚ ਪ੍ਰਵੀਨ ਚਿਤਰਾਵਲ ਨੇ ਕੌਮੀ ਰਿਕਾਰਡ ਸਿਰਜਿਆ

ਨਵੀਂ ਦਿੱਲੀ, 7 ਮਈ ਭਾਰਤ ਦੇ ਅਥਲੀਟ ਪ੍ਰਵੀਨ ਚਿਤਰਾਵਲ ਨੇ ਕਿਊਬਾ ਵਿੱਚ ਟ੍ਰਿਪਲ ਜੰਪ (ਤੀਹਰੀ ਛਾਲ) ਵਿੱਚ ਕੌਮੀ ਰਿਕਾਰਡ ਨੂੰ ਮਾਤ ਦਿੰਦਿਆਂ ਨਵਾਂ ਰਿਕਾਰਡ ਸਿਰਜਿਆ ਹੈ ਜਦੋਂ ਕਿ ਅਮਰੀਕਾ ਵਿੱਚ ਕਰਵਾਏ ਗਏ ਟਰੈਕ ਈਵੈਂਟ ਵਿੱਚ ਅਵਿਨਾਸ਼ ਸਬਲੇ ਤੇ ਪਾਰੁਲ...

ਨਵੀਂ ਦਿੱਲੀ: ਪੁਲੀਸ ਬੈਰੀਕੇਡ ਲੰਘ ਕੇ ਕਿਸਾਨ ਪ੍ਰਦਰਸ਼ਨਕਾਰੀ ਭਲਵਾਨਾਂ ਕੋਲ ਪੁੱਜੇ

ਹਰਿੰਦਰ ਰਾਪੜੀਆ ਸੋਨੀਪਤ, 8 ਮਈ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ 'ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲੀਸ ਬੈਰੀਕੇਡ ਲੰਘ ਕੇ ਜੰਤਰ ਮੰਤਰ 'ਤੇ ਧਰਨਾ ਸਥਾਨ 'ਤੇ ਪੁੱਜੇ। ਪ੍ਰਦਰਸ਼ਨਕਾਰੀਆਂ...

ਰੁਝੇਵਿਆਂ ਕਰ ਕੇ ਪ੍ਰਸ਼ੰਸਕਾਂ ਨੂੰ ਨਹੀਂ ਮਿਲੇ ਅਮਿਤਾਭ ਬੱਚਨ

ਮੁੰਬਈ: ਅਦਾਕਾਰ ਅਮਿਤਾਭ ਬੱਚਨ ਅੱਜ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਆਪਣੀ ਰਿਹਾਇਸ਼ 'ਜਲਸਾ' ਦੇ ਗੇਟ 'ਤੇ ਨਹੀਂ ਪਹੁੰਚੇ। ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਹਰ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਗੇਟ 'ਤੇ ਆਉਂਦੇ ਹਨ ਪਰ ਇਸ ਵਾਰ ਕੁੱਝ...

ਪੱਛਮੀ ਬੰਗਾਲ ’ਚ ਦਿ ਕੇਰਲ ਸਟੋਰੀ ’ਤੇ ਪਾਬੰਦੀ ਲੱਗੀ

ਕੋਲਕਾਤਾ, 8 ਮਈ ਪੱਛਮੀ ਬੰਗਾਲ ਸਰਕਾਰ ਨੇ ਵਿਵਾਦਿਤ ਫਿਲਮ 'ਦਿ ਕੇਰਲਾ ਸਟੋਰੀ' 'ਤੇ ਰਾਜ ਵਿੱਚ ਪਾਬੰਦੀ ਲਗਾ ਦਿੱਤੀ ਹੈ। News Source link

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img