12.4 C
Alba Iulia
Tuesday, November 5, 2024

Tiwana Radio Team

ਕਾਂਗਰਸ ਪਾਬੰਦੀਸ਼ੁਦਾ ਜਥੇਬੰਦੀ ਦੇ ਏਜੰਡੇ ’ਤੇ ਕੰਮ ਕਰ ਰਹੀ: ਸ਼ਾਹ

ਸਾਵਾਦੱਤੀ (ਕਰਨਾਟਕਾ), 6 ਮਈ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ ਨੇ ਕਾਂਗਰਸ 'ਤੇ ਪਾਬੰਦੀਸ਼ੁਦਾ ਜਥੇਬੰਦੀ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਏਜੰਡੇ 'ਤੇ ਕੰਮ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਬੇਲਾਗਵੀ ਜ਼ਿਲ੍ਹੇ ਵਿਚ ਜਨਤਕ ਸਭਾ ਦੌਰਾਨ ਕਰਨਾਟਕ...

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100...

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਮਈ ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ...

ਲੰਡਨ: ਸਮਰਾਟ ਚਾਰਲਸ-3 ਦੇ ਸਿਰ ਸਜਿਆ ਤਾਜ

ਲੰਡਨ, 6 ਮਈ ਸਮਰਾਟ ਚਾਰਲਸ ਨੂੰ ਅੱਜ ਇਥੇ ਸ਼ਾਨਦਾਰ ਸਮਾਗਮ ਵਿੱਚ ਤਾਜ ਪਹਿਨਾਇਆ ਗਿਆ। 360 ਸਾਲ ਪੁਰਾਣਾ ਸੇਂਟ ਐਡਵਰਡ ਦਾ ਤਾਜ ਸਮਰਾਟ ਦੇ ਸਿਰ ਉੱਤੇ ਆਰਚਬਿਸ਼ਪ ਨੇ ਰੱਖਿਆ। ਇਸ ਤੋਂ ਪਹਿਲਾਂ ਸਮਰਾਟ ਚਾਰਲਸ III ਅਤੇ ਉਨ੍ਹਾਂ ਦੀ ਪਤਨੀ ਕੈਮਿਲਾ...

ਲੰਡਨ: ਪਤਨੀ ਤੋਂ ਬਗ਼ੈਰ ਪਿਤਾ ਦੇ ਤਾਜਪੋਸ਼ੀ ਸਮਾਗਮ ’ਚ ਪੁੱਜਿਆ ਸ਼ਹਿਜ਼ਾਦਾ ਹੈਰੀ

ਲੰਡਨ, 6 ਮਈ ਸਮਰਾਟ ਚਾਰਲਸ III ਦੇ ਛੋਟੇ ਪੁੱਤਰ ਪ੍ਰਿੰਸ ਹੈਰੀ ਨੇ ਅੱਜ ਆਪਣੀ ਪਤਨੀ ਮੇਘਨ ਤੋਂ ਬਗ਼ੈਰ ਵੈਸਟਮਿੰਸਟਰ ਐਬੇ ਵਿਖੇ ਆਪਣੇ ਪਿਤਾ ਦੀ ਤਾਜਪੋਸ਼ੀ ਵਿੱਚ ਸ਼ਿਰਕਤ ਕੀਤੀ ਹਾਲਾਂਕਿ ਉਸ ਨੂੰ ਸ਼ਾਹੀ ਪਰਿਵਾਰ ਦੇ ਹੋਰ ਮੈਂਬਰਾਂ ਦੇ ਪਿੱਛੇ ਤੀਜੀ...

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਪਾਲ ਸਿੰਘ ਨੌਲੀ ਜਲੰਧਰ, 6 ਮਈ ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ...

ਆਈਪੀਐੱਲ: ਚੇਨੱਈ ਨੇ ਮੁੰਬਈ ਨੂੰ ਛੇ ਵਿਕਟਾਂ ਨਾਲ ਹਰਾਇਆ

ਚੇਨੱਈ, 6 ਮਈ ਚੇਨੱਈ ਸੁਪਰਕਿੰਗਜ਼ ਨੇ ਆਈਪੀਐਲ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨੱਈ ਨੇ ਆਪਣੇ ਘਰੇਲੂ ਮੈਦਾਨ ਵਿਚ ਮੁੰਬਈ ਇੰਡੀਅਨਜ਼ ਨੂੰ 13 ਸਾਲ ਬਾਅਦ ਹਰਾਇਆ ਹੈ। ਇਸ ਜਿੱਤ ਨਾਲ ਚੇਨੱਈ ਦੇ 13...

ਲਗਾਤਾਰ ਚਾਰ ਓਲੰਪਿਕ ਖੇਡਾਂ ਦਾ ਜੇਤੂ ਅਲਫਰੈੱਡ ਓਰਟਰ

ਪ੍ਰਿੰ. ਸਰਵਣ ਸਿੰਘ ਅਮਰੀਕਾ ਦਾ ਅਥਲੀਟ ਅਲਫਰੈੱਡ ਓਰਟਰ ਡਿਸਕਸ ਥਰੋਅ ਦਾ ਲਾਸਾਨੀ ਸੁਟਾਵਾ ਸੀ। ਅਜਿਹੇ ਅਫ਼ਲਾਤੂਨ ਨਿੱਤ-ਨਿੱਤ ਨਹੀਂ ਜੰਮਦੇ। ਉਸ ਨੇ ਮੈਲਬੋਰਨ-56, ਰੋਮ-60, ਟੋਕੀਓ-64 ਤੇ ਮੈਕਸੀਕੋ-68 ਦੀਆਂ ਓਲੰਪਿਕ ਖੇਡਾਂ ਵਿੱਚੋਂ ਡਿਸਕਸ ਥਰੋਅ ਦੇ ਲਗਾਤਾਰ ਚਾਰ ਗੋਲਡ ਮੈਡਲ ਜਿੱਤੇ। ਓਲੰਪਿਕ...

ਸਫ਼ਰ ਤੇ ਭਟਕਣ

ਡਾ. ਗੁਰਤੇਜ ਸਿੰਘ ਜ਼ਿੰਦਗੀ ਇੱਕ ਸਫ਼ਰ ਹੈ ਤੇ ਹਰ ਜੀਵਿਤ ਮਨੁੱਖ ਇਸ ਦਾ ਹਿੱਸਾ ਹੈ। ਇਸ ਦਾ ਆਗਾਜ਼ ਜਨਮ ਦੇ ਨਾਲ ਹੁੰਦਾ ਹੈ ਅਤੇ ਅੱਖਾਂ ਮੀਟਣ ਤੱਕ ਪ੍ਰਤੱਖ ਰੂਪ ਵਿੱਚ ਸੰਸਾਰ ਅੰਦਰ ਨਸ਼ਰ ਹੁੰਦਾ ਹੈ। ਸਫ਼ਰ ਅਤੇ ਟਹਿਲਣ ਵਿੱਚ...

ਐੱਨਸੀਪੀ ਕਮੇਟੀ ਨੇ ਪਵਾਰ ਵੱਲੋਂ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਰੱਦ ਕੀਤਾ

ਮੁੰਬਈ, 5 ਮਈ ਸ੍ਰੀ ਸ਼ਰਦ ਪਵਾਰ ਦੇ ਉਤਰਾਧਿਕਾਰੀ ਦੀ ਚੋਣ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਕਮੇਟੀ ਦੀ ਅਹਿਮ ਬੈਠਕ ਅੱਜ ਸਵੇਰੇ ਮੁੰਬਈ ਵਿਚ ਸ਼ੁਰੂ ਹੋਈ। ਇਸ ਵਿੱਚ ਸ੍ਰੀ ਪਵਾਰ (82) ਵੱਲੋਂ ਪਾਰਟੀ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਮਤਾ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img