12.4 C
Alba Iulia
Tuesday, July 16, 2024

Tiwana Radio Team

ਅੰਮ੍ਰਿਤਪਾਲ ਸਿੰਘ ਤੇ ਪੈਮ ਗੋਸਲ ਨੂੰ ਬ੍ਰਿਟੇਨ ’ਚ ਸਨਮਾਨ ਲਈ ਚੁਣਿਆ ਗਿਆ

ਅੰਮ੍ਰਿਤਪਾਲ ਸਿੰਘ ਤੇ ਪੈਮ ਗੋਸਲ ਨੂੰ ਬ੍ਰਿਟੇਨ ’ਚ ਸਨਮਾਨ ਲਈ ਚੁਣਿਆ ਗਿਆ ਨਵੇਂ ਸਾਲ ਮੌਕੇ ਬ੍ਰਿਟੇਨ ਵਿੱਚ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖ਼ਸੀਅਤਾਂ ਦੀ ਸੂਚੀ ਵਿੱਚ ਦਸ ਤੋਂ ਵੱਧ ਸਿੱਖ ਵੀ ਸ਼ਾਮਲ ਹਨ।ਪੇਸ਼ੇ ਵਜੋਂ ਡਾਕਟਰ ਅੰਮ੍ਰਿਤਪਾਲ ਸਿੰਘ ਹੰਗਿਨ ਨੂੰ ਨਾਈਟਹੁੱਡ...

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜੇ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜੇਵਿਸ਼ਵ ਚੈਂਪੀਅਨਸ਼ਿਪ ’ਚ ਕਈ ਵਾਰ ਤਗ਼ਮੇ ਜਿੱਤਣ ਵਾਲੀ ਵਿਨੇਸ਼ ਫੋਗਾਟ ਨੇ ਅੱਜ ਆਪਣੇ ਖੇਲ ਰਤਨ ਤੇ ਅਰਜੁਨ ਪੁਰਸਕਾਰ ਮੋੜ ਦਿੱਤੇ ਹਨ ਅਤੇ ਦਿੱਲੀ ਪੁਲੀਸ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ...

ਬ੍ਰਿਟਿਸ਼ ਕੋਲੰਬੀਆ ; ਇੱਕ ਪੰਜਾਬੀ ਔਰਤ ਕਤਲ ਦਾ ਦੋਸ਼

ਬ੍ਰਿਟਿਸ਼ ਕੋਲੰਬੀਆ ; ਇੱਕ ਪੰਜਾਬੀ ਔਰਤ ਕਤਲ ਦਾ ਦੋਸ਼ਬ੍ਰਿਟਿਸ਼ ਕੋਲੰਬੀਆ ’ਚ ਇੱਕ 28 ਸਾਲਾ ਭਾਰਤੀ ਮੂਲ ਦੀ ਪੰਜਾਬੀ ਔਰਤ ’ਤੇ ਪਰਿਵਾਰਕ ਰਿਸ਼ਤੇ ’ਚ ਇੱਕ ਹੋਰ ਔਰਤ ਦੀ ਮੌਤ ਦੇ ਮਾਮਲੇ ’ਚ ਹੱਤਿਆ ਦਾ ਦੋਸ਼ ਲਾਇਆ ਗਿਆ ਹੈ। ਇਹ...

ਨਿਊਜ਼ੀਲੈਂਡ : ਆਕਲੈਂਡ ਵਿਚ ਆਤਿਸ਼ਬਾਜ਼ੀ ਨਾਲ ਨਵੇਂ ਸਾਲ 2024 ਦਾ ਕੀਤਾ ਸਵਾਗਤ

ਨਿਊਜ਼ੀਲੈਂਡ : ਆਕਲੈਂਡ ਵਿਚ ਆਤਿਸ਼ਬਾਜ਼ੀ ਨਾਲ ਨਵੇਂ ਸਾਲ 2024 ਦਾ ਕੀਤਾ ਸਵਾਗਤਨਿਊਜ਼ੀਲੈਂਡ ਵਿੱਚ ਨਵਾਂ ਸਾਲ 2024 ਚੜ੍ਹ ਗਿਆ ਹੈ । ਇਸੇ ਤਹਿਤ ਆਕਲੈਂਡ ਵਿਚ ਨਵੇਂ ਸਾਲ 2024 ਦਾ ਸਵਾਗਤ ਆਤਿਸ਼ਬਾਜ਼ੀ ਨਾਲ ਕੀਤਾ ਗਿਆ।The post ਨਿਊਜ਼ੀਲੈਂਡ : ਆਕਲੈਂਡ ਵਿਚ...

ਪੰਜਾਬ ਵਿੱਚ ਧੁੰਦ ਤੇ ਠੰਢੀਆਂ ਹਵਾਵਾਂ ਜਾਰੀ

ਪੰਜਾਬ ਵਿੱਚ ਧੁੰਦ ਤੇ ਠੰਢੀਆਂ ਹਵਾਵਾਂ ਜਾਰੀਪੰਜਾਬ ਤੇ ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿੱਚ ਸਾਲ 2023 ਦੇ ਆਖਰੀ ਦਿਨ ਵੀ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਸੰਘਣੀ ਧੁੰਦ ਦੇ ਨਾਲ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਨੇ...

ਨਵੇਂ ਸਾਲ ਵਾਲੇ ਦਿਨ ਭੂਚਾਲ ਮਗਰੋਂ ਜਪਾਨ ‘ਚ ਸੁਨਾਮੀ ਦੀ ਚੇਤਾਵਨੀ ਜਾਰੀ

ਨਵੇਂ ਸਾਲ ਵਾਲੇ ਦਿਨ ਭੂਚਾਲ ਮਗਰੋਂ ਜਪਾਨ ‘ਚ ਸੁਨਾਮੀ ਦੀ ਚੇਤਾਵਨੀ ਜਾਰੀਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ...

ਅੰਮ੍ਰਿਤਸਰ ‘ਚ 133 ਕਰੋੜ ਦੀ ਹੈਰੋਇਨ,7 ਪਿਸਤੌਲ ਅਤੇ 23 ਲੱਖ ਦੀ ਡਰੱਗ ਮਨੀ ਬਰਾਮਦ !

ਅੰਮ੍ਰਿਤਸਰ ‘ਚ 133 ਕਰੋੜ ਦੀ ਹੈਰੋਇਨ,7 ਪਿਸਤੌਲ ਅਤੇ 23 ਲੱਖ ਦੀ ਡਰੱਗ ਮਨੀ ਬਰਾਮਦ !ਅੰਮ੍ਰਿਤਸਰ ਸ਼ਹਿਰ ‘ਚ ਪੁਲਿਸ ਵਲੋਂ ਕੌਮਾਂਤਰੀ ਪੱਧਰ ਦੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼ ਕਰਦਿਆਂ 19 ਕਿੱਲੋ ਹੈਰੋਇਨ...

ਭਾਰਤੀ ਗ੍ਰਹਿ ਮੰਤਰਾਲੇ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆਂ

ਭਾਰਤੀ ਗ੍ਰਹਿ ਮੰਤਰਾਲੇ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆਂਭਾਰਤੀ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਕੀਤਾ ਹੈ। ਉਸ ਤੇ ਗਾਇਕ ਸਿੱਧੂ ਮੂਸੇਵਾਲਾ...

ਕੈਲੀਫੋਰਨੀਆ ਸਾਰੇ ਬਿਨਾਂ ਪੇਪਰਾਂ ਤੋ ਪ੍ਰਵਾਸੀਆਂ ਨੂੰ ਸਿਹਤ ਬੀਮੇ ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਸੂਬਾ ਬਣਿਆ

ਕੈਲੀਫੋਰਨੀਆ ਸਾਰੇ ਬਿਨਾਂ ਪੇਪਰਾਂ ਤੋ ਪ੍ਰਵਾਸੀਆਂ ਨੂੰ ਸਿਹਤ ਬੀਮੇ ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਸੂਬਾ ਬਣਿਆਨਿਊਯਾਰਕ, 29 ਦਸੰਬਰ (ਰਾਜ ਗੋਗਨਾ)- ਕੈਲੀਫੋਰਨੀਆ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਸਿਹਤ ਬੀਮੇ ਦੀ ਪੇਸ਼ਕਸ਼ ਕਰਨ ਵਾਲਾ ਅਮਰੀਕਾ ਦਾ ਪਹਿਲਾ ਰਾਜ ਬਣ ਗਿਆ ਹੈ, ਸਾਲ...

ਅਮਰੀਕਾ: ਘਰ ’ਚੋਂ ਭਾਰਤੀ ਮੂਲ ਦੇ ਅਮੀਰ ਜੋੜੇ ਤੇ ਧੀ ਦੀਆਂ ਲਾਸ਼ਾਂ ਮਿਲੀਆਂ

ਅਮਰੀਕਾ: ਘਰ ’ਚੋਂ ਭਾਰਤੀ ਮੂਲ ਦੇ ਅਮੀਰ ਜੋੜੇ ਤੇ ਧੀ ਦੀਆਂ ਲਾਸ਼ਾਂ ਮਿਲੀਆਂਅਮਰੀਕਾ ਦੇ ਮੈਸੇਚਿਉਸੇਟਸ ਵਿਚ ਭਾਰਤੀ ਮੂਲ ਦੇ ਜੋੜੇ ਅਤੇ ਉਸ ਦੀ ਧੀ ਦੀਆਂ ਲਾਸ਼ਾਂ ਆਪਣੇ ਆਲੀਸ਼ਾਨ ਘਰ ਵਿਚੋਂ ਮਿਲੀਆਂ ਹਨ। ਰਾਕੇਸ਼ ਕਮਲ (57), ਉਨ੍ਹਾਂ ਦੀ ਪਤਨੀ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img