12.4 C
Alba Iulia
Saturday, July 27, 2024

Tiwana Radio Team

ਅਭਿਨੇਤਾ ਵਿਜੇਕਾਂਤ ਦਾ ਦਿਹਾਂਤ

ਅਭਿਨੇਤਾ ਵਿਜੇਕਾਂਤ ਦਾ ਦਿਹਾਂਤਅਭਿਨੇਤਾ-ਰਾਜਨੇਤਾ ਅਤੇ ਡੀ.ਐਮ.ਡੀ.ਕੇ. ਦੇ ਸੰਸਥਾਪਕ ਵਿਜੇਕਾਂਤ ਦਾ ਚੇੱਨਈ ਵਿਚ ਬਿਮਾਰੀ ਤੋਂ ਬਾਅਦ ਦਿਹਾਂਤ ਹੋਣ ਦੀਆਂ ਖਬਰਾਂ ਹਨ। ਦੱਸ ਦੇਈਏ ਕਿ ਵਿਜੇਕਾਂਤ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਕਾਰਨ...

ਸੰਘਣੀ ਧੁੰਦ ਕਾਰਨ ਦਿੱਲੀ, ਅੰਮ੍ਰਿਤਸਰ ਹਵਾਈ ਅੱਡਿਆਂ ਤੇ ਉਡਾਨਾਂ ਪ੍ਰਭਾਵਿਤ

ਸੰਘਣੀ ਧੁੰਦ ਕਾਰਨ ਦਿੱਲੀ, ਅੰਮ੍ਰਿਤਸਰ ਹਵਾਈ ਅੱਡਿਆਂ ਤੇ ਉਡਾਨਾਂ ਪ੍ਰਭਾਵਿਤਉੱਤਰੀ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਸੰਘਣੀ ਧੁੰਦ ਕਾਰਨ ਦਿੱਲੀ ਲਈ ਉਡਾਨ ਭਰਨ ਵਾਲੀ ਏਅਰ ਇੰਡੀਆ ਦੀ...

ਨਿੱਝਰ ਮਾਮਲੇ ‘ਚ ਕੈਨੇਡਾ ਪੁਲਿਸ ਨੂੰ ਜਲਦ 2 ਗ੍ਰਿਫਤਾਰੀਆਂ ਦੀ ਆਸ

ਨਿੱਝਰ ਮਾਮਲੇ ‘ਚ ਕੈਨੇਡਾ ਪੁਲਿਸ ਨੂੰ ਜਲਦ 2 ਗ੍ਰਿਫਤਾਰੀਆਂ ਦੀ ਆਸਆਰ.ਸੀ.ਐਮ.ਪੀ. ਵਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਜਾਰੀ ਹੈ ਅਤੇ ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਜਲਦ ਦੋ ਗਿ੍ਫਤਾਰੀਆਂ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾ ਰਹੇ ਹਨ। ਖਬਰਾਂ...

ਅਮਰੀਕਾ : ਦਰਦਨਾਕ ਹਾਦਸੇ ਦੌਰਾਨ ਭਾਰਤੀ ਮੂਲ ਦੇ 6 ਲੋਕਾਂ ਮੌਤ

ਅਮਰੀਕਾ : ਦਰਦਨਾਕ ਹਾਦਸੇ ਦੌਰਾਨ ਭਾਰਤੀ ਮੂਲ ਦੇ 6 ਲੋਕਾਂ ਮੌਤਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਇੱਕ ਦਰਦਨਾਕ ਕਾਰ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਭਾਰਤੀ ਮੂਲ ਦੇ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਘਟਨਾ...

ਸੰਸਦ ਹਮਲੇ ਮਾਮਲੇ ’ਚ ਪੁਲੀਸ ਨੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ

ਸੰਸਦ ਹਮਲੇ ਮਾਮਲੇ ’ਚ ਪੁਲੀਸ ਨੇ ਸਾਰੇ ਮੁਲਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਲਈ ਅਦਾਲਤ ਤੋਂ ਇਜਾਜ਼ਤ ਮੰਗੀਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੰਸਦ ‘ਚ ਹਮਲਾ ਕਰਨ ਵਾਲੇ ਗ੍ਰਿਫਤਾਰ ਕੀਤੇ ਸਾਰੇ...

ਪੰਜਾਬ ਦੀ ਝਾਕੀ ਦੇ ਅੱਗੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਫੋਟੋ ਸੀ ਇਸ ਲਈ ਰੱਦ ਕੀਤੀ -ਜਾਖੜ

ਪੰਜਾਬ ਦੀ ਝਾਕੀ ਦੇ ਅੱਗੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਫੋਟੋ ਸੀ ਇਸ ਲਈ ਰੱਦ ਕੀਤੀ -ਜਾਖੜਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ...

ਕਤਰ ’ਚ 8 ਭਾਰਤੀਆਂ ਦੀ ਸਜ਼ਾ-ਏ-ਮੌਤ ਰੱਦ

ਕਤਰ ’ਚ 8 ਭਾਰਤੀਆਂ ਦੀ ਸਜ਼ਾ-ਏ-ਮੌਤ ਰੱਦਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਸਜ਼ਾਵਾਂ ਘੱਟ ਕਰਨ ਬਾਰੇ...

ਪੰਜਾਬ ਦੇ ਕਿਹੜੇ ਮੰਤਰੀ ਨੇ ਕਿਹਾ ਪੰਜਾਬ ਹਰਿਆਣਾ ਹਿਮਾਚਲ ਇੱਕਠਾ ਕਰ ਦਿਓ

ਪੰਜਾਬ ਦੇ ਕਿਹੜੇ ਮੰਤਰੀ ਨੇ ਕਿਹਾ ਪੰਜਾਬ ਹਰਿਆਣਾ ਹਿਮਾਚਲ ਇੱਕਠਾ ਕਰ ਦਿਓਪੰਜਾਬ ਦੇ ਕਿਹੜੇ ਮੰਤਰੀ ਨੇ ਕਿਹਾ ਪੰਜਾਬ ਹਰਿਆਣਾ ਹਿਮਾਚਲ ਇੱਕਠਾ ਕਰ ਦਿਓ #punjab #haryana #himachalpradesh #syl The post ਪੰਜਾਬ ਦੇ ਕਿਹੜੇ ਮੰਤਰੀ ਨੇ ਕਿਹਾ ਪੰਜਾਬ ਹਰਿਆਣਾ ਹਿਮਾਚਲ ਇੱਕਠਾ...

ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ

ਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾਵਿੱਦਿਅਕ ਲੋਨ, ਸਟੱਡੀ ਵੀਜ਼ਿਆਂ ਨੇ ਚੜ੍ਹਾਇਆ ਕਰਜ਼ਾ  ਚੰਡੀਗੜ੍ਹ (ਚਰਨਜੀਤ ਭੁੱਲਰ): ਪੰਜਾਬ ਦੇ ਕਰੀਬ 40 ਹਜ਼ਾਰ ਵਿਦਿਆਰਥੀ ਕਰਜ਼ਾਈ ਹਨ ਜਿਨ੍ਹਾਂ ਵਿਦੇਸ਼ ਪੜ੍ਹਨ ਖ਼ਾਤਰ ਬੈਂਕਾਂ ਤੋਂ ‘ਵਿੱਦਿਅਕ ਲੋਨ’ ਲਿਆ ਹੋਇਆ ਹੈ। ਸਟੱਡੀ ਵੀਜ਼ੇ ਵਾਲੇ ਇਹ...

2023 ਸਾਲ ਸਾਡੀ ਸਰਕਾਰ ਲਈ ਚੁਣੌਤੀਆਂ ਭਰਿਆ ਰਿਹਾ : ਟਰੂਡੋ

2023 ਸਾਲ ਸਾਡੀ ਸਰਕਾਰ ਲਈ ਚੁਣੌਤੀਆਂ ਭਰਿਆ ਰਿਹਾ : ਟਰੂਡੋ2023 ਸਾਲ ਸਾਡੀ ਸਰਕਾਰ ਲਈ ਚੁਣੌਤੀਆਂ ਭਰਿਆ ਰਿਹਾ : ਟਰੂਡੋ ਔਟਵਾ , 25 ਦਸੰਬਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਅਤੇ ਪਾਰਟੀ ਲੀਡਰਸ਼ਿਪ ਤੋਂ ਪਾਸੇ ਹੋਣ ਤੋਂ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img