12.4 C
Alba Iulia
Friday, August 23, 2024

ਦੇਸ਼

ਅਸਾਮ ’ਚੋਂ ਅਫਸਪਾ ਜਲਦੀ ਹੀ ਮੁਕੰਮਲ ਤੌਰ ’ਤੇ ਹਟਾਇਆ ਜਾਵੇਗਾ: ਸ਼ਾਹ

ਗੁਹਾਟੀ, 10 ਮਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉਮੀਦ ਜ਼ਾਹਿਰ ਕੀਤੀ ਹੈ ਕਿ ਜਲਦੀ ਹੀ ਪੂਰੇ ਅਸਾਮ 'ਚੋਂ ਹਥਿਆਰਬੰਦ ਦਸਤਿਆਂ ਨੂੰ ਵਿਸ਼ੇਸ਼ ਤਾਕਤਾਂ ਦੇਣ ਵਾਲਾ ਕਾਨੂੰਨ (ਅਫਸਪਾ) ਹਟਾ ਲਿਆ ਜਾਵੇਗਾ ਕਿਉਂਕਿ ਬਿਹਤਰ ਕਾਨੂੰਨ ਪ੍ਰਬੰਧ ਤੇ ਦਹਿਸ਼ਤੀ ਜਥੇਬੰਦੀਆਂ...

ਹਾਈ ਕੋਰਟ ਵੱਲੋਂ ਆਜ਼ਮ ਖਾਨ ਨੂੰ ਜ਼ਮਾਨਤ

ਲਖਨਊ, 10 ਮਈ ਅਲਾਹਾਬਾਦ ਹਾਈਕੋਰਟ ਨੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਲੰਬੇ ਸਮੇਂ ਬਾਅਦ ਉਨਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਪਰ ਉਹ ਇਕ ਹੋਰ ਮਾਮਲੇ ਕਾਰਨ ਹਾਲੇ ਜੇਲ੍ਹ ਵਿਚ ਹੀ...

ਗੁਜਰਾਤ: ਰਾਹੁਲ ਦਾਹੋਦ ਵਿੱਚ ਅਤੇ ਕੇਜਰੀਵਾਲ ਰਾਜਕੋਟ ’ਚ ਕਰਨਗੇ ਰੈਲੀ

ਰਾਜਕੋਟ: ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਹਫ਼ਤੇ ਕ੍ਰਮਵਾਰ ਦਾਹੋਦ ਅਤੇ ਰਾਜਕੋਟ ਵਿੱਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ। ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦਸੰਬਰ ਵਿੱਚ ਹੋਣ ਦੀ ਸੰਭਾਵਨਾ ਹੈ। ਸੂਬੇ...

ਰਾਜਸਥਾਨ ਦੇ ਮੰਤਰੀ ਦੇ ਪੁੱਤਰ ’ਤੇ ਜਬਰ-ਜਨਾਹ ਦਾ ਦੋਸ਼

ਨਵੀਂ ਦਿੱਲੀ, 8 ਮਈ ਜੈਪੁਰ ਦੀ ਇੱਕ ਔਰਤ (23) ਨੇ ਰਾਜਸਥਾਨ ਦੇ ਮੰਤਰੀ ਮਹੇਸ਼ ਜੋਸ਼ੀ ਦੇ ਪੁੱਤਰ ਰੋਹਿਤ ਜੋਸ਼ੀ 'ਤੇ ਕਥਿਤ ਜਬਰ-ਜਨਾਹ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਦਿੱਲੀ ਪੁਲੀਸ ਨੇ ਜ਼ੀਰੋ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲੀਸ ਦੇ...

ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਨਵੀਂ ਦਿੱਲੀ, 7 ਮਈ ਸੁਪਰੀਮ ਕੋਰਟ ਵਿੱਚ ਦੋ ਨਵੇਂ ਜੱਜਾਂ ਦੀ ਨਿਯੁਕਤੀ ਨਾਲ ਹੀ ਸਰਵਉੱਚ ਅਦਾਲਤ ਵਿੱਚ ਇੱਕ ਵਾਰ ਫਿਰ ਕੁੱਲ 34 ਜੱਜਾਂ ਦੀ ਸਮਰੱਥਾ ਪੂਰੀ ਹੋਣ ਜਾਣ ਜਾ ਰਹੀ ਹੈ। ਭਾਰਤ ਦੇ ਚੀਫ਼ ਜਸਟਿਸ (ਸੀਜੀਆਈ) ਐੱਨ.ਵੀ. ਰਾਮੰਨਾ ਦੀ...

ਦੇਸ਼ ਨੂੰ ਬਦਨਾਮ ਕਰਨ ਦੀਆਂ ਕੋੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ: ਨਕਵੀ

ਮੁੰਬਈ, 7 ਮਈ ਪ੍ਰਧਾਨ ਨਰਿੰਦਰ ਮੋਦੀ ਨੂੰ 'ਜਨਤਾ ਦੇ ਨੇਤਾ' ਕਰਾਰ ਦਿੰਦਿਆਂ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਅੱਜ ਕਿਹਾ ਕਿ ''ਮੋਦੀ ਨੂੰ ਬਦਨਾਮ ਕਰਨ ਵਾਲੀ ਬ੍ਰਿਗੇਡ' 2014 ਤੋਂ ਪ੍ਰਧਾਨ ਮੰਤਰੀ ਅਤੇ ਭਾਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ...

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

ਨਵੀਂ ਦਿੱਲੀ/ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ...

ਪਾਕਿਸਤਾਨ ਵੱਲੋਂ ਭਾਰਤੀ ਦੂਤਘਰ ਅਧਿਕਾਰੀ ਤਲਬ: ਜੰਮੂ ਕਸ਼ਮੀਰ ਬਾਰੇ ਹੱਦਬੰਦੀ ਕਮਿਸ਼ਨ ਰਿਪੋਰਟ ਰੱਦ

ਇਸਲਾਮਾਬਾਦ, 6 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੁਆਰਾ ਬਣਾਏ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ...

ਜੰਮੂ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਅੰਤਮ ਆਦੇਸ਼ ’ਤੇ ਦਸਤਖ਼ਤ ਕੀਤੇ

ਨਵੀਂ ਦਿੱਲੀ, 5 ਮਈ ਜੰਮੂ ਅਤੇ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਆਪਣੇ ਅੰਤਮ ਆਦੇਸ਼ 'ਤੇ ਹਸਤਾਖਰ ਕਰ ਦਿੱਤੇ ਹਨ। ਜਸਟਿਸ (ਸੇਵਾਮੁਕਤ) ਰੰਜਨਾ ਦੇਸਾਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਹੱਦਬੰਦੀ...

ਪਹਿਲੀ ਅਕਤੂਬਰ ਤੋਂ ਦਿੱਲੀ ਵਾਸੀਆਂ ਨੂੰ ਸਕੀਮ ਚੁਣਨ ’ਤੇ ਹੀ ਮਿਲੇਗੀ ਬਿਜਲੀ ਸਬਸਿਡੀ: ਕੇਜਰੀਵਾਲ

ਨਵੀਂ ਦਿੱਲੀ, 5 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਪਹਿਲੀ ਅਕਤੂਬਰ ਤੋਂ ਉਨ੍ਹਾਂ ਖਪਤਕਾਰਾਂ ਨੂੰ ਹੀ ਬਿਜਲੀ ਸਬਸਿਡੀ ਦੇਵੇਗੀ, ਜਿਨ੍ਹਾਂ ਨੇ ਇਸ ਸਕੀਮ ਦੀ ਆਪਸ਼ਨ ਚੁਣੀ ਹੋਵੇਗੀ। ਮੌਜੂਦਾ ਸਮੇਂ ਦਿੱਲੀ ਦੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -