12.4 C
Alba Iulia
Monday, August 26, 2024

ਦੇਸ਼

ਮਾਇਆਵਤੀ ਨੂੰ ਯੂਪੀ ’ਚ ਗਠਜੋੜ ਕਰਨ ਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਕੀਤੀ ਪਰ ਉਨ੍ਹਾਂ ਗੱਲ ਨਹੀਂ ਕੀਤੀ: ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ਵਿਚ ਗਠਜੋੜ ਕਰਨ ਅਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ...

ਲੰਡਨ ਦੀ ਜੇਲ੍ਹ ਵਿੱਚ ਭਾਰਤੀ ਮਾਓਵਾਦੀ ਆਗੂ ਦੀ ਮੌਤ

ਲੰਡਨ, 9 ਅਪਰੈਲ ਇਥੇ ਗੁਪਤ ਢੰਗ ਨਾਲ ਕੱਟੜਪੰਥੀ ਮਾਓਵਾਦੀ ਗਤੀਵਿਧੀਆਂ ਚਲਾਉਂਦੇ ਭਾਰਤੀ ਮੂਲ ਦੇ ਵਿਅਕਤੀ ਦੀ ਲੰਡਨ ਜੇਲ੍ਹ ਵਿਚ ਮੌਤ ਹੋ ਗਈ। ਉਸ ਨੂੰ ਛੇ ਸਾਲ ਪਹਿਲਾਂ ਯੂਕੇ ਦੀ ਇੱਕ ਅਦਾਲਤ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ 23 ਸਾਲ...

ਰਾਜਨਾਥ ਵੱਲੋਂ ਅਮਰੀਕਾ ਦਾ ਚਾਰ ਰੋਜ਼ਾ ਦੌਰਾ 11 ਤੋਂ

ਨਵੀਂ ਦਿੱਲੀ, 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਅਮਰੀਕਾ 'ਟੂ ਪਲੱਸ ਟੂ' ਮੰਤਰੀ ਪੱਧਰੀ ਦੀ ਗੱਲਬਾਤ ਦੇ ਚੌਥੇ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਪਰੈਲ ਤੋਂ ਅਮਰੀਕਾ ਦੇ ਚਾਰ ਰੋਜ਼ਾ ਦੌਰੇ 'ਤੇ ਜਾਣਗੇ। ਰੱਖਿਆ ਮੰਤਰਾਲੇ ਨੇ ਅੱਜ ਇਸ ਦਾ...

ਹੇਮਕੁੰਟ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ‘ਐਪ’ ਬਣਾਈ

ਰਿਸ਼ੀਕੇਸ਼ (ਉਤਰਾਖੰਡ), 8 ਅਪਰੈਲ ਉੱਤਰਾਖੰਡ ਸੈਰ-ਸਪਾਟਾ ਵਿਕਾਸ ਪਰਿਸ਼ਦ ਨੇ ਇਸ ਸਾਲ ਚਾਰਧਾਮ ਯਾਤਰਾ ਜਾਂ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ 'ਟੂਰਿਸਟ ਕੇਅਰ ਸਿਸਟਮ' ਨਾਮ ਦੀ ਮੋਬਾਈਲ ਐਪ ਤਿਆਰ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ...

ਪ੍ਰਸ਼ਾਂਤ ਕਿਸ਼ੋਰ ਦੀ ਟੀਮ ਕਾਂਗਰਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਗੁਜਰਾਤ ਪਹੁੰਚੀ

ਨਵੀਂ ਦਿੱਲੀ, 7 ਅਪਰੈਲ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਕਾਂਗਰਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਉੱਥੇ ਪਹੁੰਚ ਗਈ ਹੈ। ਉਂਜ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪ੍ਰਸਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ...

ਅੱਜ ਦਾ ਭਾਰਤ ਨਿਡਰ ਹੈ, ਜੋ ਆਪਣੇ ਹਿੱਤਾਂ ਲਈ ਡੱਟ ਕੇ ਖੜ੍ਹਾ ਹੈ: ਮੋਦੀ

ਨਵੀਂ ਦਿੱਲੀ, 6 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਾਹਮਣੇ ਅੱਜ ਅਜਿਹਾ ਭਾਰਤ ਹੈ, ਜੋ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਹਿੱਤਾਂ ਲਈ ਡਟ ਕੇ ਖੜ੍ਹਾ ਹੈ ਅਤੇ ਜਦੋਂ ਪੂਰੀ ਦੁਨੀਆ ਦੋ ਵਿਰੋਧੀ...

ਕਸ਼ਮੀਰ ਦੇ ਤਰਾਲ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

ਸ੍ਰੀਨਗਰ, 6 ਅਪਰੈਲ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਅੰਸਾਰ ਗ਼ਜ਼ਵਤੁਲ ਹਿੰਦ ਅਤੇ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਪਛਾਣ ਅੰਸਾਰ...

ਮਿਸ਼ਨ ਹਿਮਾਚਲ: ਕੇਜਰੀਵਾਲ ਤੇ ਭਗਵੰਤ ਮਾਨ ਨੇ ਮੰਡੀ ’ਚ ਰੋਡ ਸ਼ੋਅ ਦੌਰਾਨ ਮੰਗਿਆ 5 ਸਾਲ ਲਈ ‘ਮੌਕਾ’

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 6 ਅਪਰੈਲ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮੰਡੀ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਕ...

ਮਹਾਰਾਸ਼ਟਰ ਦੇ ਭਾਜਪਾ ਆਗੂ ਨੂੰ ਤਿੰਨ ਮਹੀਨਿਆਂ ਦੀ ਜੇਲ੍ਹ

ਅਮਰਾਵਤੀ, 5 ਅਪਰੈਲ ਮਹਾਰਾਸ਼ਟਰ ਦੇ ਭਾਜਪਾ ਆਗੂ ਅਤੇ ਸਾਬਕਾ ਸੂਬਾਈ ਮੰਤਰੀ ਅਨਿਲ ਬੌਂਡੇ ਨੂੰ ਸਾਲ 2016 ਵਿੱਚ ਇੱਥੋਂ ਦੇ ਇੱਕ ਨਾਇਬ ਤਹਿਸੀਲਦਾਰ ਨਾਲ ਮਾਰਕੁੱਟ ਕਰਨ, ਅਪਸ਼ਬਦ ਬੋਲਣ ਅਤੇ ਧਮਕਾਉਣ ਦੇ ਮਾਮਲੇ ਵਿੱਚ ਅੱਜ ਤਿੰਨ ਮਹੀਨਿਆਂ ਦੀ ਜੇਲ੍ਹ ਦੀ ਸਜ਼ਾ...

ਪਾਕਿਸਤਾਨ ਨੇ ਘੜੀ ਕਸ਼ਮੀਰ ਵਿੱਚ ਨਾਗਰਿਕਾਂ ’ਤੇ ਹਮਲਿਆਂ ਦੀ ਸਾਜ਼ਿਸ਼: ਡੀਜੀਪੀ

ਸ੍ਰੀਨਗਰ, 5 ਅਪਰੈਲ ਜੰਮੂ-ਕਸ਼ਮੀਰ ਦੇ ਪੁਲੀਸ ਮੁਖੀ ਦਿਲਬਾਗ ਸਿੰਘ ਨੇ ਅੱਜ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਾਗਰਿਕਾਂ 'ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਸਾਜ਼ਿਸ਼ ਪਾਕਿਸਤਾਨ ਵਲੋਂ ਘੜੀ ਗਈ ਸੀ ਅਤੇ ਇਹ ਅਤਿਵਾਦੀ ਜਥੇਬੰਦੀਆਂ ਦੀ ਨਿਰਾਸ਼ਾ ਦਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -