12.4 C
Alba Iulia
Monday, August 12, 2024

ਦੇਸ਼

ਪੱਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਆਗੂ ਦੀ ਹੱਤਿਆ

ਕੋਲਕਾਤਾ, 17 ਫਰਵਰੀ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਾਜ਼ਾਰ ਵਿੱਚ ਵੀਰਵਾਰ ਨੂੰ ਤਿੰਨ ਹਮਲਾਵਰਾਂ ਨੇ ਤ੍ਰਿਣਮੂਲ ਕਾਂਗਰਸ ਦੇ ਇਕ ਆਗੂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਾਸੀਆਂ ਨੇ ਦੋ ਹਮਲਾਵਰਾਂ ਨੂੰ ਫੜ ਲਿਆ ਤੇ ਕੁੱਟਮਾਰ ਕੀਤੀ ਜਿਸ...

ਸੰਸਦ ਮੈਂਬਰਾਂ ’ਤੇ ਅਪਰਾਧਿਕ ਦੋਸ਼ਾਂ ਬਾਰੇ ਸਿੰਘਾਪੁਰ ਦੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਬਿਆਨ ਤੋਂ ਭਾਰਤ ਖਫ਼ਾ

ਨਵੀਂ ਦਿੱਲੀ, 17 ਫਰਵਰੀ ਭਾਰਤ ਨੇ ਸਿੰਘਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਭਾਰਤੀ ਸੰਸਦ ਮੈਂਬਰਾਂ 'ਤੇ ਅਪਰਾਧਿਕ ਦੋਸ਼ ਲੱਗੇ ਹੋਣ ਸਬੰਧੀ ਦਿੱਤੇ ਗਏ ਬਿਆਨ 'ਤੇ ਵੀਰਵਾਰ ਨੂੰ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਮੁੱਦੇ ਨੂੰ ਸਿੰਘਾਪੁਰ...

ਦੇਸ਼ ’ਚ ਕਰੋਨਾ ਦੇ 27409 ਨਵੇਂ ਮਾਮਲੇ ਤੇ 347 ਮੌਤਾਂ

ਨਵੀਂ ਦਿੱਲੀ, 15 ਫਰਵਰੀ ਭਾਰਤ ਵਿੱਚ ਅੱਜ ਕਰੋਨਾ ਦੇ 27,409 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਵਿਡ ਦੇ ਕੁੱਲ ਮਾਮਲਿਆਂ ਦੀ ਗਿਣਤੀ 4,26,92,943 ਹੋ ਗਈ ਹੈ। 44 ਦਿਨਾਂ ਬਾਅਦ ਦੇਸ਼ ਵਿੱਚ ਕਰੋਨਾ ਦੇ ਰੋਜ਼ਾਨਾ 30 ਹਜ਼ਾਰ ਤੋਂ ਘੱਟ ਮਾਮਲੇ...

ਜ਼ਮੀਨੀ ਹਕੀਕਤਾਂ ਤੋਂ ਦੂਰ ਕਾਂਗਰਸ ਆਪਣੇ ਪਤਨ ਵੱਲ ਜਾ ਰਹੀ ਹੈ: ਅਸ਼ਵਨੀ ਕੁਮਾਰ

ਨਵੀਂ ਦਿੱਲੀ, 15 ਫਰਵਰੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਅੱਜ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਜ਼ਮੀਨੀ ਹਕੀਕਤ ਤੋਂ ਦੂਰ ਹੋ ਗਈ ਹੈ ਅਤੇ ਹੁਣ ਉਸ 'ਚ...

ਬਿਹਾਰ: ਚੰਪਾਰਨ ਸੱਤਿਆਗ੍ਰਹਿ ਸਥਾਨ ’ਤੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਮੋਤੀਹਾਰੀ (ਬਿਹਾਰ), 15 ਫਰਵਰੀ ਬਿਹਾਰ ਦੇ ਚੰਪਾਰਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸੇ ਥਾਂ ਤੋਂ ਮਹਾਤਮਾ ਗਾਂਧੀ ਨੇ ਚੰਪਾਰਨ ਸੱਤਿਆਗ੍ਰਹਿ ਸ਼ੁਰੂ ਕੀਤਾ ਸੀ। ਪੂਰਬੀ ਚੰਪਾਰਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਿਰਸਤ ਕਪਿਲ ਅਸ਼ੋਕ ਨੇ ਕਿਹਾ ਕਿ...

ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਰਿਹਾਅ

ਲਖੀਮਪੁਰ, 15 ਫਰਵਰੀ ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅੱਜ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਉਸ ਦੀ 129 ਦਿਨ ਬਾਅਦ ਰਿਹਾਈ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਨੂੰ ਪਿਛਲੇ ਵੀਰਵਾਰ ਹਾਈ ਕੋਰਟ...

ਹਿਜਾਬ ਵਿਵਾਦ: ਹਾਈ ਸਕੂਲਾਂ ਦੁਆਲੇ ਧਾਰਾ 144 ਲਗਾਈ

ਮੰਗਲੁਰੂ, 14 ਫਰਵਰੀ ਮੰਗਲੁਰੂ ਸ਼ਹਿਰ ਪੁਲੀਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਸਾਰੇ ਹਾਈ ਸਕੂਲਾਂ ਦੁਆਲੇ 200 ਮੀਟਰ ਦੇ ਘੇਰੇ ਵਿਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 19 ਫਰਵਰੀ ਤੱਕ ਲਾਗੂ ਰਹਿਣਗੇ। ਇਹ ਫ਼ੈਸਲਾ...

ਏਬੀਜੀ ਸ਼ਿਪਯਾਰਡ ਘੁਟਾਲਾ ਬੈਂਕਾਂ ਨੇ ਘੱਟ ਸਮੇਂ ਵਿਚ ਫੜਿਆ: ਸੀਤਾਰਾਮਨ

ਨਵੀਂ ਦਿੱਲੀ, 14 ਫਰਵਰੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਏਬੀਜੀ ਸ਼ਿਪਯਾਰਡ ਦਾ ਖਾਤਾ ਪਿਛਲੀ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਐੱਨਪੀਏ (ਡੁੱਬੀ ਹੋਈ ਰਕਮ) ਵਿਚ ਤਬਦੀਲ ਹੋਇਆ ਸੀ ਅਤੇ ਬੈਂਕਾਂ ਨੇ ਔਸਤ ਤੋਂ ਘੱਟ ਸਮੇਂ ਵਿਚ...

ਅਹਿਮਦਾਬਾਦ ਬੰਬ ਧਮਾਕਾ ਕੇਸ: ਬਚਾਅ ਪੱਖ ਦੀਆਂ ਦਲੀਲਾਂ ਭਲਕੇ ਸੁਣੀਆਂ ਜਾਣਗੀਆਂ

ਅਹਿਮਦਾਬਾਦ, 14 ਫਰਵਰੀ ਸਾਲ 2008 ਦੇ ਅਹਿਮਦਾਬਾਦ ਸੀਰੀਅਲ ਬੰਬ ਧਮਾਕਾ ਕੇਸ ਵਿੱਚ ਸਰਕਾਰੀ ਪੱਖ ਨੇ ਅੱਜ 49 ਦੋਸ਼ੀਆਂ ਲਈ ਸਜ਼ਾ ਬਾਰੇ ਆਪਣੀਆਂ ਦਲੀਲਾਂ ਮੁਕੰਮਲ ਕੀਤੀਆਂ। ਵਿਸ਼ੇਸ਼ ਸਰਕਾਰੀ ਵਕੀਲ ਸੁਧੀਰ ਬ੍ਰਹਮਭੱਟ ਨੇ ਦੱਸਿਆ ਕਿ ਵਿਸ਼ੇਸ਼ ਜੱਜ ਏ ਆਰ ਪਟੇਲ ਭਲਕੇ...

22,842 ਕਰੋੜ ਦਾ ਬੈਂਕ ਧੋਖਾਧੜੀ ਮਾਮਲਾ: ਏਬੀਜੀ ਸ਼ਿਪਯਾਰਡ ਤੇ ਕੰਪਨੀ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਵੱਲੋਂ ਕੇਸ ਦਰਜ

ਨਵੀਂ ਦਿੱਲੀ, 12 ਫਰਵਰੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -