12.4 C
Alba Iulia
Monday, July 15, 2024

ਦੇਸ਼

ਅੰਗਹੀਣਾਂ ਦੇ ਟੀਕਾਕਰਨ ਬਾਰੇ ਕੇਂਦਰ ਨੂੰ ਮਾਹਿਰਾਂ ਨਾਲ ਰਾਬਤਾ ਕਰਨ ਦੀ ਸਲਾਹ

ਨਵੀਂ ਦਿੱਲੀ, 25 ਜਨਵਰੀ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਪ੍ਰਕਿਰਿਆ ਵਿਚ ਸੁਧਾਰ ਲਈ ਮਾਹਿਰਾਂ ਤੇ ਸਾਰੇ ਹਿੱਤਧਾਰਕਾਂ ਤੋਂ ਸੁਝਾਅ ਮੰਗੇ ਜਾਣ। ਅਦਾਲਤ ਦੇ ਬੈਂਚ ਨੇ ਕਿਹਾ ਕਿ ਸਮਾਜਿਕ ਨਿਆਂ ਮੰਤਰਾਲਾ...

ਅਰੁਣਾਚਲ ਦੇ ਲਾਪਤਾ ਲੜਕੇ ਦੀ ਜਾਣਕਾਰੀ ਚੀਨ ਨਾਲ ਸਾਂਝੀ ਕੀਤੀ: ਰਿਜਿਜੂ

ਨਵੀਂ ਦਿੱਲੀ, 25 ਜਨਵਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਲੜਕੇ ਦੀ ਜਾਣਕਾਰੀ ਚੀਨ ਦੀ ਪੀਪਲ'ਜ਼ ਲਿਬਰੇਸ਼ਨ ਆਰਮੀ ਨਾਲ ਸਾਂਝੀ ਕੀਤੀ ਹੈ ਤਾਂ ਕਿ ਉਨ੍ਹਾਂ ਵੱਲੋਂ ਹਿਰਾਸਤ 'ਚ ਲਏ ਗਏ ਨੌਜਵਾਨ...

ਮੁਲਕ ਵਿੱਚ ਕਰੋਨਾ ਦੇ 2,55,874 ਨਵੇਂ ਕੇਸ; 614 ਦੀ ਗਈ ਜਾਨ

ਨਵੀਂ ਦਿੱਲੀ, 25 ਜਨਵਰੀ ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 3,97,99,202 ਹੋ ਗਈ ਹੈ। ਮੁਲਕ ਵਿੱਚ ਲਗਾਤਾਰ ਬੀਤੇ ਪੰਜ ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਤਿੰਨ ਲੱਖ ਤੋਂ...

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਰੱਦ ਹੋਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਲਈ ਤਿੰਨ ਦਿਨਾਂ ਤਕ ਗ੍ਰਿਫ਼ਤਾਰ ਕੀਤੇ ਜਾਣ ਤੋਂ ਸੁਰੱਖਿਆ ਦਿੱਤੀ ਹੈ। ਜਸਟਿਸ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...

ਹਿਮਾਚਲ ਪ੍ਰਦੇਸ਼ ਵਿਚ ਕਰੋਨਾ ਪਾਬੰਦੀਆਂ 31 ਤਕ ਵਧਾਈਆਂ

ਗਿਆਨ ਠਾਕੁਰ ਸ਼ਿਮਲਾ, 24 ਜਨਵਰੀ ਹਿਮਾਚਲ ਪ੍ਰਦੇਸ਼ 'ਚ ਕਰੋਨਾ ਦੇ ਮਾਮਲਿਆਂ 'ਚ ਭਾਰੀ ਵਾਧੇ ਅਤੇ ਓਮੀਕਰੋਨ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਜੈ ਰਾਮ ਠਾਕੁਰ ਸਰਕਾਰ ਨੇ ਕਰੋਨਾ ਪਾਬੰਦੀਆਂ 31 ਜਨਵਰੀ ਤੱਕ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਜੈ ਰਾਮ ਠਾਕੁਰ ਦੀ...

ਝਾਰਖੰਡ ਜੱਜ ਹੱਤਿਆ ਮਾਮਲਾ: ਸੀਬੀਆਈ ਦੇ ਢਿੱਲੜ ਰਵੱਈਏ ਤੋਂ ਲੱਗਦਾ ਹੈ ਕਿ ਉਹ ਮੁਲਜ਼ਮਾਂ ਨੂੰ ਬਚਾਅ ਰਹੀ ਹੈ: ਹਾਈ ਕੋਰਟ

ਰਾਂਚੀ, 22 ਜਨਵਰੀ ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਜੱਜ ਉੱਤਮ ਆਨੰਦ ਦੀ ਹੱਤਿਆ ਦੀ ਜਾਂਚ ਵਿੱਚ 'ਢਿੱਲ' ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਏਜੰਸੀ ਜਾਂਚ ਛੱਡਣ ਤੇ ਮੁਲਜ਼ਮਾਂ ਨੂੰ...

ਗੋਆ: ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੁਖੀ ਤੇ ਸਾਬਕਾ ਸੀਐੱਮ ਵੱਲੋਂ ਪਾਰਟੀ ਛੱਡਣ ਦਾ ਐਲਾਨ

ਪਣਜੀ, 22 ਜਨਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀਕਾਂਤ ਪਾਰਸੇਕਰ ਨੇ ਅੱਜ ਕਿਹਾ ਹੈ ਕਿ...

ਅਮਰ ਜਵਾਨ ਜੋਤੀ ਕੌਮੀ ਜੰਗੀ ਯਾਦਗਾਰ ’ਚ ਬਲ ਰਹੀ ਲਾਟ ’ਚ ਲੀਨ

ਨਵੀਂ ਦਿੱਲੀ, 21 ਜਨਵਰੀ ਇਥੇ ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ਨੂੰ ਅੱਜ ਨੈਸ਼ਨਲ ਵਾਰ ਮੈਮੋਰੀਅਲ (ਐੱਨਡਬਲਿਊਐੱਮ) ਨਾਲ ਮਿਲਾ ਦਿੱਤਾ ਗਿਆ। ਛੋਟੇ ਜਿਹੇ ਸਮਾਗਮ ਵਿੱਚ ਅਮਰ ਜਵਾਨ ਜੋਤੀ ਦਾ ਇੱਕ ਹਿੱਸਾ ਲਿਆ ਗਿਆ ਅਤੇ ਇੰਡੀਆ ਗੇਟ ਤੋਂ 400 ਮੀਟਰ...

ਮੁੰਬਈ: ਮਹਿਲਾ ਸਫ਼ਾਈ ਸੇਵਕ ਵੱਲੋਂ ਗਲਤ ਟੀਕਾ ਲਗਾਉਣ ਕਾਰਨ ਬੱਚੇ ਦੀ ਮੌਤ

ਮੁੰਬਈ, 21 ਜਨਵਰੀ ਇਥੋਂ ਦੇ ਇਕ ਹਸਪਤਾਲ ਵਿੱਚ ਮਹਿਲਾ ਸਫਾਈ ਸੇਵਕ ਵੱਲੋਂ 2 ਸਾਲਾਂ ਦੇ ਬੱਚੇ ਨੂੰ ਕਥਿਤ ਤੌਰ 'ਤੇ ਗਲਤ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ ਹੈ। ਸ਼ਿਵਾਜੀ ਨਗਰ ਪੁਲੀਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -