12.4 C
Alba Iulia
Wednesday, January 17, 2024

ਵਿਸ਼ਵ

ਅਮਰੀਕਾ ਮੋਦੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ: ਬਲਿੰਕਨ

ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ...

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਸਲਾਮਤੀ ਪਰਿਸ਼ਦ ਵਿਚ ਸੁਧਾਰਾਂ ਦੀ ਵਕਾਲਤ

ਸੰਯੁਕਤ ਰਾਸ਼ਟਰ/ਹੀਰੋਸ਼ੀਮਾ, 21 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਸਲਾਮਤੀ ਪਰਿਸ਼ਦ ਸੰਨ 1945 ਦੀਆਂ ਆਲਮੀ ਸ਼ਕਤੀਆਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ, ਤੇ ਵਰਤਮਾਨ ਸਮਿਆਂ ਦੀ ਅਸਲੀਅਤ ਮੁਤਾਬਕ ਹੁਣ ਤਾਕਤਾਂ ਦੀ ਮੁੜ ਵੰਡ ਦੀ ਲੋੜ...

ਮੋਦੀ ਤੇ ਮਾਰਾਪੇ ਵਿਚਾਲੇ ਗੱਲਬਾਤ: ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ

ਪੋਰਟ ਮੋਰੇਸਬੀ, 22 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਪੂਆ ਨਿਊ ਗਿਨੀ ਦੇ ਹਮਰੁਤਬਾ ਜੇਮਜ਼ ਮਾਰਾਪੇ ਨਾਲ ਅੱਜ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਣਜ, ਤਕਨਾਲੋਜੀ, ਸਿਹਤ ਸੰਭਾਲ ਅਤੇ ਜਲਵਾਯੂ ਤਬਦੀਲੀ ਵਰਗੇ ਖੇਤਰਾਂ ਵਿੱਚ ਸਹਿਯੋਗ...

ਮੋਦੀ ਨੇ ਜਪਾਨ ਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨਾਲ ਦੁਵੱਲੇ ਮਾਮਲਿਆਂ ’ਤੇ ਚਰਚਾ ਕੀਤੀ

ਹੀਰੋਸ਼ੀਮਾ (ਜਾਪਾਨ), 20 ਮਈ ਜੀ-20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਪਾਨ ਪੁੱਜ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ, ਦੱਖਣੀ ਕੋਰੀਆ ਤੇ ਵੀਅਤਨਾਮ ਨੇ ਨੇਤਾਵਾਂ ਨਾਲ ਗੱਲਬਾਤ ਕੀਤੀ। ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਦੁਵੱਲੀ ਗੱਲਬਾਤ ਦੌਰਾਨ...

ਰੂਸ ਨੇ ਬਰਾਕ ਓਬਾਮਾ ਸਣੇ 500 ਅਮਰੀਕੀਆਂ ’ਤੇ ਪਾਬੰਦੀ ਲਗਾਈ

ਵਾਸ਼ਿੰਗਟਨ, 20 ਮਈ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਉਨ੍ਹਾਂ 500 ਅਮਰੀਕੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਅਮਰੀਕਾ ਵੱਲੋਂ ਲਗਾਈਆਂ ਪਾਬੰਦੀਆਂ ਦੇ ਜਵਾਬ ਵਿੱਚ ਰੂਸ ਨੇ ਆਪਣੀ ਧਰਤੀ 'ਤੇ ਪੈਰ ਧਰਨ ਤੋਂ ਰੋਕ ਦਿੱਤਾ ਹੈ। ਰੂਸ ਨੇ ਕਿਹਾ ਕਿ ਉਹ...

9 ਮਹੀਨਿਆਂ ਮਗਰੋਂ ਸਾਹਿਤਕ ਸਮਾਗਮ ’ਚ ਨਜ਼ਰ ਆਏ ਸਲਮਾਨ ਰਸ਼ਦੀ

ਨਿਊਯਾਰਕ, 19 ਮਈ ਨੌਂ ਮਹੀਨੇ ਪਹਿਲਾਂ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚਣ ਵਾਲੇ ਸਲਮਾਨ ਰਸ਼ਦੀ ਪਹਿਲੀ ਵਾਰ ਜਨਤਕ ਤੌਰ 'ਤੇ ਸਾਹਮਣੇ ਆਏ ਹਨ। ਉਹ ਸਾਹਿਤਕ ਅਤੇ ਆਜ਼ਾਦ ਪ੍ਰਗਟਾਵੇ ਦੀ ਸੰਸਥਾ 'ਪੈਨ ਅਮਰੀਕਾ' ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਏ। ਉਹ ਇਸ...

ਪਾਕਿਸਤਾਨੀ ਪੁਲੀਸ ਲਾਹੌਰ ਸਥਿਤ ਇਮਰਾਨ ਖ਼ਾਨ ਦੇ ਘਰ ਕਿਸੇ ਵੇਲੇ ਵੀ ਹੋ ਸਕਦੀ ਹੈ ਦਾਖ਼ਲ

ਲਾਹੌਰ, 19 ਮਈ ਪਾਕਿਸਤਾਨੀ ਪੁਲੀਸ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਹੌਰ ਘਰ ਦੀ ਤਲਾਸ਼ੀ ਲੈਣ ਦੀ ਤਿਆਰੀ 'ਚ ਹੈ। ਸੂਬਾਈ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਅਪਰੇਸ਼ਨ ਕਾਰਨ ਹਿੰਸਾ ਭੜਕ ਸਕਦੀ ਹੈ। ਪੰਜਾਬ ਸੂਬੇ ਦੇ ਸੂਚਨਾ...

ਪਾਕਿਸਤਾਨ: ਪੰਜਾਬ ਸਰਕਾਰ ਵੱਲੋਂ ਇਮਰਾਨ ਨੂੰ 24 ਘੰਟੇ ਦਾ ਅਲਟੀਮੇਟਮ

ਲਾਹੌਰ, 17 ਮਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤਰਿਮ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਰਿਹਾਇਸ਼ ਵਿੱਚ 'ਸ਼ਰਣ ਲਈ ਬੈਠੇ 30 ਤੋਂ 40 ਦਹਿਸ਼ਤਗਰਦਾਂ' ਨੂੰ ਪੁਲੀਸ ਹਵਾਲੇ ਕਰਨ ਲਈ...

ਜੇ ਦੇਸ਼ ’ਚ ਚੋਣਾਂ ਛੇਤੀ ਨਾ ਹੋਈਆਂ ਤਾਂ ਪਾਕਿਸਤਾਨ ਦੇ ਟੁਕੜੇ ਹੋ ਸਕਦੇ ਹਨ: ਇਮਰਾਨ ਦੀ ਚਿਤਾਵਨੀ

ਲਾਹੌਰ, 18 ਮਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੱਤਾਧਾਰੀ ਗਠਜੋੜ 'ਤੇ ਆਪਣੀ ਪਾਰਟੀ ਵਿਰੁੱਧ ਫੌਜ ਨੂੰ ਖੜਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਬੜੇ ਭਿਆਨਕ ਦੌਰ ਵੱਲ ਵੱਧ ਰਿਹਾ ਹੈ ਤੇ...

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਬੈਲਗਰੇਡ, 17 ਮਈ ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਅੱਜ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਸ਼ੁਰੂ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚੋਂ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -