12.4 C
Alba Iulia
Saturday, December 30, 2023

News

ਦਿੱਲੀ ’ਚ ਇਜ਼ਰਾਇਲੀ ਸਫ਼ਾਰਤਖਾਨੇ ਨੇੇੜੇ ਧਮਾਕਾ

ਦਿੱਲੀ ’ਚ ਇਜ਼ਰਾਇਲੀ ਸਫ਼ਾਰਤਖਾਨੇ ਨੇੇੜੇ ਧਮਾਕਾਨਵੀਂ ਦਿੱਲੀ ਵਿਚ ਇਜ਼ਰਾਇਲੀ ਸਫ਼ਾਰਤਖਾਨੇ ਨੇੜੇ ਸ਼ਾਮ ਵੇਲੇ ਧਮਾਕਾ ਹੋਇਆ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਹਤਿਆਤ ਵਜੋਂ ਇਜ਼ਰਾਇਲੀ ਸਫਾਰਤਖਾਨੇ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਧਰ ਪੁਲੀਸ ਨੂੰ...

ਹਾਈ ਕਮਾਨ ਨੇ ਟੋਹੀ ਪੰਜਾਬ ਕਾਂਗਰਸ ਦੀ ਨਬਜ਼

ਹਾਈ ਕਮਾਨ ਨੇ ਟੋਹੀ ਪੰਜਾਬ ਕਾਂਗਰਸ ਦੀ ਨਬਜ਼ਕਾਂਗਰਸ ਹਾਈਕਮਾਨ ਨੇ ਅਗਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਪੰਜਾਬ ’ਚ ‘ਆਪ’ ਨਾਲ ਸਿਆਸੀ ਗੱਠਜੋੜ ਦੀਆਂ ਸੰਭਾਵਨਾਵਾਂ ’ਤੇ ਸਿਆਸੀ ਮੰਥਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ...

ਪਾਕਿਸਤਾਨ: ਡਾ. ਸਵੇਰਾ ਪ੍ਰਕਾਸ਼ ਬੁਨੇਰ ਤੋਂ ਜਨਰਲ ਸੀਟ ‘ਤੇ ਚੋਣ ਲੜਨ ਵਾਲੀ ਪਹਿਲੀ ਹਿੰਦੂ ਮਹਿਲਾ ਬਣੀ

ਪਾਕਿਸਤਾਨ: ਡਾ. ਸਵੇਰਾ ਪ੍ਰਕਾਸ਼ ਬੁਨੇਰ ਤੋਂ ਜਨਰਲ ਸੀਟ ‘ਤੇ ਚੋਣ ਲੜਨ ਵਾਲੀ ਪਹਿਲੀ ਹਿੰਦੂ ਮਹਿਲਾ ਬਣੀਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਬੁਨੇਰ ਦੇ ਪੀ. ਕੇ.-25 ਦੀ ਜਨਰਲ ਸੀਟ ਤੋਂ ਚੋਣ ਲੜਨ ਵਾਲੀ ਡਾ: ਸਵੇਰਾ ਪ੍ਰਕਾਸ਼ ਪਾਕਿ ਦੀ...

ਤਰਨਤਾਰਨ: ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀ

ਤਰਨਤਾਰਨ: ਬੱਸ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ’ਚ ਵੱਜਣ ਕਾਰਨ ਇਕ ਮੌਤ ਤੇ 10 ਜ਼ਖ਼ਮੀਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇਅ ’ਤੇ ਤਰਨਤਾਰਨ ਨੇੜੇ ਪਿੰਡ ਠੱਠੀਆਂ ਮਹੰਤਾਂ ਕੋਲ ਨਿੱਜੀ ਕੰਪਨੀ ਦੀ ਇਕ ਬੱਸ ਸੜਕ ’ਤੇ ਖੜ੍ਹੇ ਟਰਾਲੇ ਵਿੱਚ ਦੇ ਪਿੱਛੇ...

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ

ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਸਭਾ ਦੀ...

ਪੰਜਾਬ ਸਮੇਤ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ‘ਚ

ਪੰਜਾਬ ਸਮੇਤ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ‘ਚਪੰਜਾਬ ਅਤੇ ਹਰਿਆਣਾ ਵਿਚ ਪਈ ਸੰਘਣੀ ਧੁੰਦ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ‘ਚ ਠੰਢ ਨੇ ਜ਼ੋਰ...

ਫਰਾਂਸ ’ਚ ਚਾਰ ਦਿਨ ਰੋਕ ਕੇ ਰੱਖਿਆ ਜਹਾਜ਼ ਮੁੰਬਈ ਪਹੁੰਚਿਆ

ਫਰਾਂਸ ’ਚ ਚਾਰ ਦਿਨ ਰੋਕ ਕੇ ਰੱਖਿਆ ਜਹਾਜ਼ ਮੁੰਬਈ ਪਹੁੰਚਿਆਮਨੁੱਖੀ ਤਸਕਰੀ ਦੇ ਸ਼ੱਕ ਹੇਠ ਜਾਂਚ ਲਈ ਫਰਾਂਸ ’ਚ ਚਾਰ ਦਿਨ ਰੋਕ ਕੇ ਰੱਖਿਆ ਗਿਆ ਜਹਾਜ਼ 276 ਯਾਤਰੀਆਂ ਨੂੰ ਲੈ ਕੇ ਮੰਗਲਵਾਰ ਨੂੰ ਮੁੰਬਈ ਪਹੁੰਚ ਗਿਆ ਹੈ। ਇਸ ਜਹਾਜ਼...

ਪਤਨੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 6 ਸਾਲ ਕੈਦ ਅਤੇ ਦੇਸ਼ ਨਿਕਾਲਾ

ਪਤਨੀ ‘ਤੇ ਹਮਲਾ ਕਰਨ ਦੇ ਦੋਸ਼ ‘ਚ 6 ਸਾਲ ਕੈਦ ਅਤੇ ਦੇਸ਼ ਨਿਕਾਲਾUK ਦੇ ਬ੍ਰੈਡਫੋਰਡ ‘ਚ ਭਾਰਤੀ ਮੂਲ ਦੇ ਵਿਅਕਤੀ ਵਰਿੰਦਰ ਸਿੰਘ ਨੂੰ ਆਪਣੀ ਪਤਨੀ ‘ਤੇ ਹਮਲਾ ਕਰਨ ਅਤੇ ਅਗਵਾ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ 6 ਸਾਲ...

ਭਾਰਤ ’ਚ 656 ਕਰੋਨਾ ਮਰੀਜ਼ ਸਾਹਮਣੇ ਆਏ

ਭਾਰਤ ’ਚ 656 ਕਰੋਨਾ ਮਰੀਜ਼ ਸਾਹਮਣੇ ਆਏਭਾਰਤ ’ਚ ਇਕ ਦਿਨ ’ਚ 656 ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3742 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ...

‘ਆਪ’ ਵਿਧਾਇਕ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ !

‘ਆਪ’ ਵਿਧਾਇਕ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ !ਜਲੰਧਰ (ਪੱਛਮੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਰਿਵਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਅੰਗੁਰਾਲ ਨੇ ਬਸਤੀ ਦਾਨਿਸ਼ਮੰਦਾਂ ਨੇੜੇ ਮੁਲਜ਼ਮਾਂ ਦਾ...
- Advertisement -

Latest News

ਅਭਿਨੇਤਾ ਵਿਜੇਕਾਂਤ ਦਾ ਦਿਹਾਂਤ

ਅਭਿਨੇਤਾ ਵਿਜੇਕਾਂਤ ਦਾ ਦਿਹਾਂਤਅਭਿਨੇਤਾ-ਰਾਜਨੇਤਾ ਅਤੇ ਡੀ.ਐਮ.ਡੀ.ਕੇ. ਦੇ ਸੰਸਥਾਪਕ ਵਿਜੇਕਾਂਤ ਦਾ ਚੇੱਨਈ ਵਿਚ ਬਿਮਾਰੀ ਤੋਂ ਬਾਅਦ ਦਿਹਾਂਤ ਹੋਣ ਦੀਆਂ...
- Advertisement -