12.4 C
Alba Iulia
Sunday, September 24, 2023

ਖੇਡ

ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ: ਖੁੱਡੀਆਂ

ਚੰਡੀਗੜ੍ਹ, 18 ਜੁਲਾਈ ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ ‘ਤੇ...

ਸਿਰਸਾ ਜ਼ਿਲ੍ਹੇ ’ਚ ਘੱਗਰ ਦਾ ਕਹਿਰ: ਅੱਧੀ ਦਰਜਨ ਪਿੰਡਾਂ ਦੇ ਲੋਕ ਆਹਮੋ-ਸਾਹਮਣੇ, ਝੜਪ ’ਚ 3 ਜ਼ਖ਼ਮੀ

ਪ੍ਰਭੂ ਦਿਆਲ ਸਿਰਸਾ, 18 ਜੁਲਾਈ ਘੱਗਰ ਨਾਲੀ ’ਚ ਵੱਧ ਰਹੇ ਪਾਣੀ ਨਾਲ ਜਿਥੇ ਸਿਰਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਕਿੱਲੇ ਫ਼ਸਲ ਪਾਣੀ ’ਚ ਡੁੱਬ ਗਈ ਹੈ ਉਥੇ ਹੀ ਹੁਣ ਪਾਣੀ ਕਾਰਨ ਪਿੰਡਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਪਿੰਡਾਂ...

ਐੱਨਡੀਏ ਖ਼ਿਲਾਫ਼ ਵਿਰੋਧੀ ਧਿਰਾਂ ਨੇ ਖੜ੍ਹਾ ਕੀਤਾ ‘ਇੰਡੀਆ’

ਬੰਗਲੌਰ, 18 ਜੁਲਾਈ ਅੱਜ ੲਿਥੇ ਵਿਰੋਧੀ ਧਿਰਾਂ ਦੀ ਮੀਟਿੰਗ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰੀਆਂ ਧਿਰਾਂ ਭਾਜਪਾ ਗਠਜੋੜ ਖ਼ਿਲਾਫ਼ ਮੋਰਚਾ ਖੜ੍ਹਾ ਕਰਨ ਲਈ ਸਹਿਮਤ ਹੋ ਗਈਆਂ ਹਨ ਤੇ ਇਸ ਦਾ ਨਾਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ...

ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਨੇ ਬਣਾਇਆ ਨਵਾਂ ਰਿਕਾਰਡ

ਮੁੰਬਈ, 18 ਜੁਲਾਈ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਤੇਜ਼ੀ ਦਾ ਸਿਲਸਿਲਾ ਅੱਜ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ਵਿਚ ਜਾਰੀ ਰਿਹਾ ਅਤੇ ਬੀਐੱਸਈ ਦਾ ਸੈਂਸੈਕਸ 205 ਅੰਕਾਂ ਤੋਂ ਉੱਪਰ ਚੜ੍ਹ ਕੇ ਇਕ ਵਾਰ ਫਿਰ ਨਵੇਂ ਸਿਖਰ ‘ਤੇ ਬੰਦ ਹੋਇਆ| ਬੀਐੱਸਈ ਦਾ 30...

ਸਿਰਸਾ: ਹੜ੍ਹ ’ਚ ਦਰਜਨਾਂ ਢਾਣੀਆਂ ਘਿਰੀਆਂ, ਸਿਰਸਾ-ਬਰਨਾਲਾ ਰੋਡ ’ਤੇ ਆਵਾਜਾਈ ਬੰਦ

ਪ੍ਰਭੂ ਦਿਆਲ ਸਿਰਸਾ, 17 ਜੁਲਾਈ ਘੱਗਰ ’ਚ ਪਾਣੀ ਘਟਣ ਦਾ ਨਾਂ ਲਈ ਲੈ ਰਿਹਾ। ਘੱਗਰ ’ਚ ਥਾਂ-ਥਾਂ ’ਤੇ ਪਏ ਪਾੜਾਂ ਕਾਰਨ ਦਰਜਨਾਂ ਢਾਣੀਆਂ ਪਾਣੀ ’ਚ ਘਿਰ ਗਈਆਂ ਹਨ। ਦਰਜਨਾਂ ਪਿੰਡਾਂ ’ਚ ਪਾਣੀ ਦਾਖਲ ਹੋਣ ਦਾ ਖਦਸ਼ਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤੋਂ...

ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਮਹੀਨੇ ਦੀ ਤਨਖ਼ਾਹ ਦਿੱਤੀ

ਚੰਡੀਗੜ੍ਹ, 17 ਜੁਲਾਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ...

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਖਨੌਰੀ ਤੇ ਮੂਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਸੰਗਰੂਰ/ਖਨੌਰੀ, 17 ਜੁਲਾਈ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਘੱਗਰ ਪਾਰ ਪਿੰਡਾਂ ਦੇ ਦੌਰੇ ਮਗਰੋਂ ਕਿਹਾ ਕਿ ਘੱਗਰ ਵਿਚ ਹੜ੍ਹ ਦੇ ਕਾਫ਼ੀ ਦਿਨ ਬੀਤਣ ਉਪਰੰਤ ਪ੍ਰਭਾਵਿਤ ਲੋਕਾਂ ਨੂੰ...

ਵੋਂਦਰੋਸੋਵਾ ਨੇ ਜਿੱਤਿਆ ਪਹਿਲਾ ਗਰੈਂਡ ਸਲੈਮ ਖ਼ਿਤਾਬ

ਵਿੰਬਲਡਨ, 15 ਜੁਲਾਈ ਗ਼ੈਰਦਰਜਾ ਪ੍ਰਾਪਤ ਮਾਰਕੇਟਾ ਵੋਂਦਰੋਸੋਵਾ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਇੱਥੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਛੇਵਾਂ ਦਰਜਾ ਪ੍ਰਾਪਤ ਓਨਸ ਜੇਬਿਉਰ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਵਿੰਬਲਡਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ ਹੈ।...

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ‘ਬੇਹੋਸ਼’ ਹੋਏ, ਹਸਪਤਾਲ ਦਾਖ਼ਲ

ਯੋਰੋਸ਼ਲਮ, 15 ਜੁਲਾਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ‘ਠੀਕ’ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਦੱਸਿਆ ਕਿ...

ਕਸ਼ਮੀਰੀ ਆਗੂਆਂ ਨੂੰ ਲੋਕਾਂ ਨਾਲੋਂ ਤੋੜ ਨਹੀਂ ਸਕੀਆਂ ਪਾਬੰਦੀਆਂ: ਉਮਰ ਅਬਦੁੱਲਾ

ਜੰਮੂ, 15 ਜੁਲਾਈ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸਥਾਨਕ ਸਿਆਸੀ ਆਗੂ ਅਗਸਤ 2019 ਮਗਰੋਂ ਲਗਾਈਆਂ ਪਾਬੰਦੀਆਂ ਨਾਲ ਜਿਊਣ ਸਿੱਖ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਸਿਆਸੀ ਆਗੂਆਂ ਨੂੰ...
- Advertisement -

Latest News

- Advertisement -