12.4 C
Alba Iulia
Tuesday, April 16, 2024

ਤਿ੍ਪੁਰਾ: ਭਾਜਪਾ ਦੇ ਦੋ ਵਿਧਾਇਕਾਂ ਵੱਲੋਂ ਅਸਤੀਫ਼ਾ, ਪਾਰਟੀ ਛੱਡੀ

Must Read


ਅਗਰਤਲਾ, 7 ਫਰਵਰੀ

ਭਾਜਪਾ ਦੇ ਦੋ ਵਿਧਾਇਕਾਂ ਸੁਦੀਪ ਰਾਏ ਬਰਮਨ ਅਤੇ ਆਸ਼ੀਸ਼ ਸਾਹਾ ਨੇ ਸੋਮਵਾਰ ਨੂੰ ਤਿ੍ਪੁਰਾ ਵਿਧਾਨਸਭਾ ਤੋਂ ਅਸਤੀਫ਼ਾ ਦੇ ਦਿੱਤਾ। ਦੋਨਾਂ ਵਿਧਾਇਕਾਂ ਨੇ ਪਾਰਟੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਬਰਮਨ ਅਤੇ ਸਾਹਾ ਨੇ ਵਿਧਾਨ ਸਭਾ ਸਪੀਕਰ ਰਤਨ ਚਕਰਵਰਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਪਿਆ। ਬਰਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਹੀ ਉਹ ਦਿੱਲੀ ਜਾਣਗੇ ਅਤੇ ਅੱਗੇ ਦੀ ਕਾਰਵਾਈ ਨੂੰ ਅੰਤਿਮ ਰੂਪ ਦੇਣਗੇ। ਮੰਨਿਆ ਜਾ ਰਿਹਾ ਹੈ ਕਿ ਦੋਨੇ ਵਿਧਾਇਕ ਮੰਗਲਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। -ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -