12.4 C
Alba Iulia
Sunday, May 5, 2024

ਕੈਨੇਡਾ ’ਚ ਪ੍ਰਦਰਸ਼ਨਕਾਰੀ ਟਰੱਕ ਚਾਲਕਾਂ ਦੀ ਅਗਵਾਈ ਕਰਨ ਵਾਲੇ ਦੋ ਨੇਤਾ ਗ੍ਰਿਫ਼ਤਾਰ

Must Read


ਓਟਵਾ, 18 ਫਰਵਰੀ

ਕੈਨੇਡਾ ਦੀ ਰਾਜਧਾਨੀ ਓਟਵਾ ਦੀਆਂ ਸੜਕਾਂ ‘ਤੇ ਜਾਮ ਲਾਉਣ ਵਾਲੇ ਸੈਂਕੜੇ ਟਰੱਕ ਡਰਾਈਵਰਾਂ ਦੀ ਅਗਵਾਈ ਕਰਨ ਵਾਲੇ ਦੋ ਨੇਤਾਵਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਟਮਾਰਾ ਲਿਚ ਅਤੇ ਕ੍ਰਿਸ ਬਾਰਬਰ ਨੂੰ ਪਾਰਲੀਮੈਂਟ ਹਿੱਲ ਇਲਾਕੇ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਰੀਬ ਤਿੰਨ ਹਫ਼ਤਿਆਂ ਤੋਂ ਚੱਲ ਰਹੇ ਧਰਨੇ ਨੂੰ ਖ਼ਤਮ ਕਰਨ ਦੀ ਚੇਤਾਵਨੀ ਦਿੱਤੀ ਹੈ ਪਰ ਪ੍ਰਦਰਸ਼ਨਕਾਰੀ ਟਰੱਕ ਚਾਲਕ ਡਟੇ ਹੋੲੇ ਹਨ ਤੇ ਆਪਣੇ ਟਰੱਕਾਂ ਨੂੰ ਹਟਾਉਣ ਦੀ ਕਾਂ ਹਾਰਨ ਵਜਾ ਕੇ ਡਟੇ ਰਹਿਣ ਦਾ ਸੰਕੇਤ ਦੇ ਰਹੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -