12.4 C
Alba Iulia
Sunday, May 5, 2024

ਮੁੰਬਈ: ਈਡੀ ਨੇ ਦਾਊਦ ਇਬਰਾਹੀਮ ਦੇ ਭਰਾ ਇਕਬਾਲ ਕਾਸਕਰ ਨੂੰ ਗ੍ਰਿਫ਼ਤਾਰ ਕੀਤਾ

Must Read


ਮੁੰਬਈ, 18 ਫਰਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 1993 ਦੇ ਮੁੰਬਈ ਧਮਾਕਿਆਂ ਦੇ ਮਾਸਟਰਮਾਈਂਡ ਦਾਊਦ ਇਬਰਾਹੀਮ ਦੇ ਭਰਾ ਇਕਬਾਲ ਕਾਸਕਰ ਨੂੰ ਅੱਜ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਾਲ ਹੀ ‘ਚ ਜੇਲ੍ਹ ‘ਚ ਬੰਦ ਕਾਸਕਰ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਹੋਇਆ ਹੈ। ਅਧਿਕਾਰੀਆਂ ਮੁਤਾਬਕ ਕਥਿਤ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿੱਚ ਪਹਿਲਾਂ ਹੀ ਠਾਣੇ ਦੀ ਜੇਲ੍ਹ ਵਿੱਚ ਬੰਦ ਕਾਸਕਰ ਨੂੰ ਤਾਜ਼ਾ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -