12.4 C
Alba Iulia
Thursday, April 25, 2024

ਭਾਰਤੀ ਕ੍ਰਿਕਟ ਬੋਰਡ ਨੇ ਵਿਰਾਟ ਕੋਹਲੀ ਨੂੰ ਆਰਾਮ ਕਰਨ ਲਈ ਘਰ ਭੇਜਿਆ

Must Read


ਨਵੀਂ ਦਿੱਲੀ, 19 ਫਰਵਰੀ

ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਬੀਸੀਸੀਆਈ ਨੇ ਭਾਰਤੀ ਟੀਮ ਦੇ ਬਾਇਓ ਬੱਬਲ ਤੋਂ ਦਸ ਦਿਨ ਦਾ ਬ੍ਰੇਕ ਦਿੱਤਾ ਹੈ ਅਤੇ ਉਹ ਕੋਲਕਾਤਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ ਤੋਂ ਪਹਿਲਾਂ ਘਰ ਚਲਾ ਗਿਆ ਹੈ। ਕੋਹਲੀ ਸ੍ਰੀਲੰਕਾ ਖ਼ਿਲਾਫ਼ ਲਖਨਊ ਵਿੱਚ 24 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਤੋਂ ਬਾਹਰ ਰਹੇਗਾ। ਉਹ 26 ਅਤੇ 27 ਫਰਵਰੀ ਨੂੰ ਧਰਮਸ਼ਾਲਾ ਵਿੱਚ ਦੋ ਹੋਰ ਮੈਚ ਵੀ ਨਹੀਂ ਖੇਡੇਗਾ। ਖ਼ਰਾਬ ਖੇਡ ਰਹੇ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਅਜਿੰਕਿਆ ਰਹਾਣੇ ਨੂੰ ਟੀਮ ਤੋਂ ਬਾਹਰ ਕਰਕੇ ਰਣਜੀ ਟਰਾਫੀ ਖੇਡ ਕੇ ਮੁੜ ਫਾਰਮ ‘ਚ ਆਉਣ ਲਈ ਕਿਹਾ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -