12.4 C
Alba Iulia
Sunday, May 19, 2024

ਲਖਨਊ ਸੁਪਰ ਜਾਇੰਟਸ ਵੱਲੋਂ ਸਨਰਾਈਜਰਸ ਹੈਦਰਾਬਾਦ ਨੂੰ 12 ਦੌੜਾਂ ਨਾਲ ਮਾਤ

Must Read


ਨਵੀਂ ਮੁੰਬਈ, 4 ਅਪਰੈਲ

ਲਖਨਊ ਸੁਪਰ ਜਾਇੰਟਸ ਨੇ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਮੈਚ ਵਿੱਚ ਸਨਰਾਈਜਰਸ ਹੈਦਰਾਬਾਦ ਨੂੰ 12 ਦੌੜਾਂ ਨਾਲ ਹਰਾ ਦਿੱਤਾ ਹੈ। ਲਖਨਊ ਸੁਪਰ ਜਾਇੰਟਸ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਕੇ.ਐੱੱਲ. ਰਾਹੁਲ ਦੀਆਂ 68 ਦੌੜਾਂ ਅਤੇ ਦੀਪਕ ਦੀਆਂ 51 ਦੌੜਾਂ ਸਦਕਾਂ 169/7 ਦੌੜਾਂ ਬਣਾਈਆਂ ਸਨ। ਇਸ ਦੇ ਜਵਾਬ ਵਿੱਚ ਸਨਰਾਈਜਰਸ ਹੈਦਰਾਬਾਦ ਦੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 157 ਦੌੜਾਂ ਹੀ ਬਣਾ ਸਕੀ। ਲਖਨਊ ਸੁਪਰ ਜਾਇੰਟਸ ਵੱਲੋਂ ਆਵੇਸ਼ ਖ਼ਾਨ ਨੇ 4 ਅਤੇ ਜੈਸਨ ਹੋਲਡਰ ਨੇ 3 ਵਿਕਟਾਂ ਹਾਸਲ ਕੀਤੀਆਂ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -