12.4 C
Alba Iulia
Monday, May 6, 2024

ਮਿਸ਼ਨ ਹਿਮਾਚਲ: ਕੇਜਰੀਵਾਲ ਤੇ ਭਗਵੰਤ ਮਾਨ ਨੇ ਮੰਡੀ ’ਚ ਰੋਡ ਸ਼ੋਅ ਦੌਰਾਨ ਮੰਗਿਆ 5 ਸਾਲ ਲਈ ‘ਮੌਕਾ’

Must Read


ਟ੍ਰਿਬਿਊਨ ਨਿਊਜ਼ ਸਰਵਿਸ

ਸ਼ਿਮਲਾ, 6 ਅਪਰੈਲ

ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮੰਡੀ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਕ ਵਾਰ ਮੌਕਾ ਦਿਓ ਤੇ ਫੇਰ ਪਾਰਟੀ ਦੱਸੇਗੀ ਕਿ ਵਿਕਾਸ ਅਸਲ ਵਿੱਚ ਹੁੰਦਾ ਕੀ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਕਾਂਗਰਸ ਨੂੰ 30, ਭਾਜਪਾ ਨੂੰ 17 ਸਾਲ ਦਿੱਤੇ ਤੇ ਹੁਣ ਆਮ ਆਦਮੀ ਪਾਰਟੀ ਸਿਰਫ 5 ਸਾਲ ਮੰਗਦੀ ਹੈ। ‘ਆਪ’, ਜੋ ਹਾਲ ਹੀ ਵਿੱਚ ਤਿੰਨ ਲੱਖ ਦੀ ਮੈਂਬਰਸ਼ਿਪ ਹੋਣ ਦਾ ਦਾਅਵਾ ਕਰਦੀ ਹੈ, ਵੱਲੋਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਤਿਆਰੀ ਵਿੱਢ ਦਿੱਤੀ ਹੈ। ਅੱਜ ਭਾਜਪਾ ਅਤੇ ਕਾਂਗਰਸ ਦੇ ਕੁਝ ਨੇਤਾਵਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -