12.4 C
Alba Iulia
Sunday, May 19, 2024

ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ: ਸੂਬਾ ਪ੍ਰਧਾਨ ਸਣੇ ਤਿੰਨ ਵੱਡੇ ਨੇਤਾ ਭਾਜਪਾ ’ਚ ਸ਼ਾਮਲ

Must Read


ਸੁਭਾਸ਼ ਰਾਜਤਾ

ਸ਼ਿਮਲਾ, 9 ਅਪਰੈਲ

ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਮੇਤ ਤਿੰਨ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ ‘ਤੇ ਇਨ੍ਹਾਂ ਆਪ ਆਗੂਆਂ ਨਾਲ ਮੀਟਿੰਗ ਕੀਤੀ, ਜਿੱਥੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -