12.4 C
Alba Iulia
Friday, May 17, 2024

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਵੱਖ ਵੱਖ ਨੇਤਾਵਾਂ ਵੱਲੋਂ ਅੰਬੇਡਕਰ ਨੂੰ ਸ਼ਰਧਾਂਜਲੀ

Must Read


ਨਵੀਂ ਦਿੱਲੀ, 14 ਅਪਰੈਲ

ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸੰਸਦ ਭਵਨ ਕੰਪਲੈਕਸ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਕੇਂਦਰੀ ਮੰਤਰੀਆਂ ਤੇ ਹੋਰ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਨੇ ਡਾ. ਅੰਬੇਡਕਰ ਦੇ ਬੁੱਤ ਨਮਨ ਕੀਤਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -