12.4 C
Alba Iulia
Sunday, April 28, 2024

ਸੋਨੀਆ ਗਾਂਧੀ ਵੱਲੋਂ ਪਾਰਟੀ ਨੇਤਾਵਾਂ ਨਾਲ ਮੀਟਿੰਗ, ਪ੍ਰਸ਼ਾਂਤ ਕਿਸ਼ੋਰ ਵੀ ਚਰਚਾ ’ਚ ਸ਼ਾਮਲ

Must Read


ਨਵੀਂ ਦਿੱਲੀ, 16 ਅਪਰੈਲ

ਕਾਂਗਰਸ ਦੇ ਵੱਡੇ ਨੇਤਾਵਾਂ ਨੇ ਅੱਜ ਇਥੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇਤਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਰਾਜਸਥਾਨ ਵਿਚ ਪਾਰਟੀ ਦੇ ਚਿੰਤਨ ਕੈਂਪ ਲਾਉਣ ‘ਤੇ ਵੀ ਚਰਚਾ ਕਰ ਰਹੇ ਹਨ।ਮੀਟਿੰਗ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੀਨੀਅਰ ਆਗੂ ਮੱਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਅੰਬਿਕਾ ਸੋਨੀ, ਅਜੈ ਮਾਕਨ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਮੀਟਿੰਗ ‘ਚ ਸ਼ਾਮਲ ਹੋ ਰਹੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -