12.4 C
Alba Iulia
Monday, May 20, 2024

ਹਾਕੀ: ਅਰਜਨ ਸਿੰਘ ਦੀ ਯਾਦ ’ਚ ਟੂਰਨਾਮੈਂਟ ਕਰਾਏਗੀ ਹਵਾਈ ਸੈਨਾ

Must Read


ਚੰਡੀਗੜ੍ਹ: ਭਾਰਤੀ ਹਵਾਈ ਸੈਨਾ (ਆਈਏਐੱਫ) ਖੇਡ ਕੰਟਰੋਲ ਬੋਰਡ (ਏਐੱਸਐੱਸਸੀਬੀ) 18 ਤੋਂ 22 ਅਪਰੈਲ ਵਿਚਾਲੇ ਤੀਜਾ ‘ਮਾਰਸ਼ਲ ਅਰਜਨ ਸਿੰਘ ਯਾਦਗਾਰੀ ਹਾਕੀ ਟੂਰਨਾਮੈਂਟ’ ਕਰਾਏਗਾ ਜਿਸ ‘ਚ ਦੇਸ਼ ਭਰ ਤੋਂ 11 ਟੀਮਾਂ ਹਿੱਸਾ ਲੈਣਗੀਆਂ। ਇਨ੍ਹਾਂ ਤੋਂ ਇਲਾਵਾ ਬੰਗਲਾਦੇਸ਼ ਹਵਾਈ ਸੈਨਾ ਦੀ ਹਾਕੀ ਟੀਮ ਵੀ ਇਸ ਟੂਰਨਾਮੈਂਟ ‘ਚ ਹਿੱਸਾ ਲਵੇਗੀ। ਇਹ ਟੂਰਨਾਮੈਂਟ ਹਰ ਸਾਲ ਮਰਹੂਮ ਮਾਰਸ਼ਲ ਅਰਜਨ ਸਿੰਘ ਦੀ ਯਾਦ ‘ਚ ਕਰਵਾਇਆ ਜਾਂਦਾ ਹੈ। ਮਾਰਸ਼ਲ ਅਰਜਨ ਸਿੰਘ ਦਾ 16 ਸਤੰਬਰ 2017 ਨੂੰ 98 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਹਵਾਈ ਸੈਨਾ ਨੇ 1965 ਦੀ ਭਾਰਤ-ਪਾਕਿਸਤਾਨ ਜੰਗ ‘ਚ ਕਾਮਯਾਬੀ ਹਾਸਲ ਕੀਤੀ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -