12.4 C
Alba Iulia
Thursday, May 16, 2024

ਦਿੱਲੀ: ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ’ਚ ਨਾਜਾਇਜ਼ ਕਬਜ਼ੇ ਢਾਹੁਣ ਦੀ ਮੁਹਿੰਮ ਰੋਕੀ

Must Read


ਨਵੀਂ ਦਿੱਲੀ, 20 ਅਪਰੈਲ

ਸੁਪਰੀਮ ਕੋਰਟ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਖੇਤਰ ਵਿੱਚ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਹਟਾਊ ਮੁਹਿੰਮ ਨੂੰ ਰੋਕ ਦਿੱਤਾ ਹੈ ਅਤੇ ਦੰਗਾ ਦੇ ਮੁਲਜ਼ਮਾਂ ਵਿਰੁੱਧ ਕਥਿਤ ਤੌਰ ‘ਤੇ ਨਗਰ ਨਿਗਮਾਂ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਮੌਜੂਦਾ ਸਥਿਤੀ ਨੂੰ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਨੂੰ ਕਿਸੇ ਢੁਕਵੇਂ ਬੈਂਚ ਅੱਗੇ ਸੂਚੀਬੱਧ ਕੀਤਾ ਜਾਵੇਗਾ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -