12.4 C
Alba Iulia
Friday, May 17, 2024

ਆਈਪੀਐੱਲ: ਰਾਜਸਥਾਨ ਰੌਇਲਜ਼ ਨੇ ਪੰਜਾਬ ਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾਇਆ

Must Read


ਮੁੰਬਈ, 7 ਮਈ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱੱਥੇ ਖੇਡੇ ਗਏ ਮੈਚ ਵਿੱਚ ਰਾਜਸਥਾਨ ਰੌਇਲਜ਼ ਨੇ ਪੰਜਾਬ ਕਿੰਗਜ਼ ਨੂੰ ਛੇ ਵਿਕਟਾ ਨਾਲ ਹਰਾ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਕਿੰਗਜ਼ ਨੇ ਜੌਨੀ ਬੇਅਰਸਟੋਅ ਦੇ ਅਰਧ ਸੈਂਕੜੇ (56 ਦੌੜਾਂ) ਸਦਕਾ 189/5 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਖੇਡਦਿਆਂ ਰਾਜਸਥਾਨ ਰੌਇਲਜ਼ ਦੀ ਟੀਮ ਨੇ ਯਸ਼ਸਵੀ ਜੈਸਵਾਲ ਦੇ ਅਰਧ ਸੈਂਕੜੇ ਸਦਕਾ ਸਿਰਫ ਚਾਰ ਵਿਕਟਾਂ ਗੁਆ ਕੇ 190 ਦੌੜਾਂ ਦਾ ਟੀਚਾ 19.4 ਓਵਰਾਂ ਵਿੱਚ ਹਾਸਲ ਕਰ ਲਿਆ। ਜੈਸਵਾਲ ਨੇ 41 ਗੇਂਦਾਂ ‘ਤੇ 68 ਦੌੜਾਂ ਦੀ ਪਾਰੀ ਖੇਡੀ ਅਤੇ ਜੋਸ ਬਟਲਰ ਨੇ ਟੀਮ ਦੀ ਜਿੱਤ ਵਿੱਚ 30 ਦੌੜਾਂ ਦਾ ਯੋਗਦਾਨ ਪਾਇਆ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -