12.4 C
Alba Iulia
Thursday, April 25, 2024

ਧੀ ਦੀ ਸਕੂਲ ’ਚ ਗ਼ੈਰਕਾਨੂੰਨੀ ਨਿਯੁਕਤੀ ਮਾਮਲੇ ’ਚ ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਤੋਂ ਸੀਬੀਆਈ ਨੇ ਪੁੱਛ ਪੜਤਾਲ ਕੀਤੀ

Must Read


ਕੋਲਕਾਤਾ, 20 ਮਈ

ਆਪਣੀ ਧੀ ਦੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ‘ਚ ਕਥਿਤ ਤੌਰ ‘ਤੇ ਨਾਜਾਇਜ਼ ਢੰਗ ਨਾਲ ਕੀਤੀ ਨਿਯੁਕਤੀ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਸਿੱਖਿਆ ਰਾਜ ਮੰਤਰੀ ਪਰੇਸ਼ ਚੰਦਰ ਅਧਿਕਾਰੀ ਅੱਜ ਸਵੇਰੇ ਕੋਲਕਾਤਾ ਸਥਿਤ ਸੀਬੀਆਈ ਦੇ ਦਫਤਰ ਪਹੁੰਚੇ, ਜਿਥੇ ਉਨ੍ਹਾਂ ਪੁੱਛ ਪੜਤਾਲ ਕੀਤੀ ਗਈ। ਸੀਬੀਆਈ ਨੇ ਵੀਰਵਾਰ ਨੂੰ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ ਕਿਉਂਕਿ ਉਹ ਕਲਕੱਤਾ ਹਾਈ ਕੋਰਟ ਦੁਆਰਾ ਨਿਰਧਾਰਤ ਸਮੇਂ ਅੰਦਰ ਇਸ ਮਾਮਲੇ ਸਬੰਧੀ ਜਾਂਚ ਏਜੰਸੀ ਦੇ ਅਧਿਕਾਰੀਆਂ ਦੇ ਸਾਹਮਣੇ ਪੇਸ਼ ਨਹੀਂ ਸਨ ਹੋਏ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -