12.4 C
Alba Iulia
Thursday, January 25, 2024

ਏਅਰ ਇੰਡੀਆ ਦੇ ਜਹਾਜ਼ ਦਾ ਅੱਧ ਅਸਮਾਨ ’ਚ ਇੰਜਣ ਬੰਦ: ਮੁੰਬਈ ਹਵਾਈ ਅੱਡੇ ’ਤੇ ਐਮਰਜੰਸੀ ਲੈਂਡਿੰਗ

Must Read


ਨਵੀਂ ਦਿੱਲੀ, 20 ਮਈ

ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਦਾ ਏ320 ਨਿਓ ਜਹਾਜ਼ ਉਡਾਣ ਭਰਨ ਤੋਂ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਾਰਨਾ ਪਿਆ ਕਿਉਂਕਿ ਇਸ ਦਾ ਇਕ ਇੰਜਣ ਤਕਨੀਕੀ ਖਰਾਬੀ ਕਾਰਨ ਹਵਾ ਵਿਚ ਹੀ ਬੰਦ ਹੋ ਗਿਆ ਸੀ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ ਯਾਤਰੀਆਂ ਨੂੰ ਇਕ ਹੋਰ ਜਹਾਜ਼ ਰਾਹੀਂ ਉਨ੍ਹਾਂ ਦੀ ਮੰਜ਼ਿਲ ਬੰਗਲੌਰ ਭੇਜਿਆ ਗਿਆ। ਸੂਤਰਾਂ ਮੁਤਾਬਕ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -