12.4 C
Alba Iulia
Tuesday, May 21, 2024

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ’ਤੇ ਸ਼ਰਧਾਂਜਲੀਆਂ

Must Read


ਨਵੀਂ ਦਿੱਲੀ, 21 ਮਈ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਰਾਜੀਵ ਗਾਂਧੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਸ੍ਰੀਮਤੀ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਕਈ ਕਾਂਗਰਸੀ ਆਗੂਆਂ ਨੇ ‘ਵੀਰ ਭੂਮੀ’ ਪਹੁੰਚ ਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -