12.4 C
Alba Iulia
Tuesday, May 7, 2024

ਐੱਫਆਈਐੱਚ ਹਾਕੀ: ਭਾਰਤੀ ਟੀਮ ਫਾਈਨਲ ਵਿੱਚ

Must Read


ਲੁਸਾਨੇ: ਇਥੇ ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਮਲੇਸ਼ੀਆ ਅਤੇ ਪੋਲੈਂਡ ਨੂੰ ਹਰਾ ਕੇ ਐੱਫਆਈਐੱਚ ਹਾਕੀ 5 ਟੂਰਨਾਮੈਂਟ ਦੇ ਫਾਈਨਲ ਵਿੱਚ ਪੁੱਜ ਗਈ। ਭਾਰਤ ਨੇ ਪਹਿਲੇ ਦਿਨ ਦੇ ਦੂਜੇ ਮੈਚ ਵਿੱਚ ਪੋਲੈਂਡ ਨੂੰ 6-2 ਨਾਲ ਹਰਾਉਣ ਤੋਂ ਬਾਅਦ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਲੇਸ਼ੀਆ ਨੂੰ 7-3 ਨਾਲ ਹਰਾਇਆ ਸੀ। ਭਾਰਤੀ ਟੀਮ ਦੇ ਤਿੰਨ ਜਿੱਤਾਂ ਅਤੇ ਇੱਕ ਡਰਾਅ ਨਾਲ 10 ਅੰਕ ਹਨ। ਭਾਰਤ ਨੇ ਬੀਤੇ ਦਿਨੀਂ ਮੇਜ਼ਬਾਨ ਸਵਿਟਜ਼ਰਲੈਂਡ ਨੂੰ 4-3 ਨਾਲ ਹਰਾਇਆ ਸੀ ਅਤੇ ਪਾਕਿਸਤਾਨ ਨਾਲ 2-2 ਨਾਲ ਡਰਾਅ ਖੇਡਿਆ ਸੀ। ਹੁਣ ਫਾਈਨਲ ਮੁਕਾਬਲੇ ਵਿਚ ਭਾਰਤ ਦਾ ਪੋਲੈਂਡ ਨਾਲ ਸਾਹਮਣਾ ਹੋਵੇਗਾ। -ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -