12.4 C
Alba Iulia
Friday, May 3, 2024

ਲਾਲੂ ਯਾਦਵ ਦੇ ਕਮਰੇ ਨੂੰ ਅੱਗ ਲੱਗੀ, ਵਾਲ ਵਾਲ ਬਚੇ

Must Read


ਮੇਦਿਨੀਨਗਰ (ਝਾਰਖੰਡ), 7 ਜੂਨ

ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਕਮਰੇ ਵਿਚ ਅੱਜ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਪਰ ਉਹ ਵਾਲ-ਵਾਲ ਬਚ ਗਏ। ਘਟਨਾ ਨਾਲ ਕਰੀਬ ਘੰਟੇ ਤੱਕ ਹਫੜਾ-ਦਫੜੀ ਦਾ ਮਾਹੌਲ ਰਿਹਾ। ਸਵੇਰੇ ਕਰੀਬ ਪੌਣੇ ਅੱਠ ਵਜੇ ਜਦੋਂ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਆਪਣੇ ਕਮਰੇ ‘ਚ ਨਾਸ਼ਤਾ ਕਰ ਰਹੇ ਸਨ ਤਾਂ ਉਸੇ ਸਮੇਂ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ‘ਤੇ ਤੁਰੰਤ ਕਾਬੂ ਪਾ ਲਿਆ ਗਿਆ। ਲਾਲੂ ਪ੍ਰਸਾਦ ਸਮੇਂ ‘ਤੇ ਸੁਰੱਖਿਅਤ ਕਮਰੇ ਤੋਂ ਬਾਹਰ ਆ ਗਏ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -