12.4 C
Alba Iulia
Tuesday, May 14, 2024

ਸਲੀਮ ਤੇ ਸਲਮਾਨ ਖ਼ਾਨ ਨੂੰ ਧਮਕੀ ਮਾਮਲੇ ’ਚ ਮੁੰਬਈ ਅਪਰਾਧ ਸ਼ਾਖਾ ਦੀ ਟੀਮ ਬਿਸ਼ਨੋਈ ਤੋਂ ਪੁੱਛ-ਪੜਤਾਲ ਲਈ ਦਿੱਲੀ ਪੁੱਜੀ

Must Read


ਨਵੀਂ ਦਿੱਲੀ, 8 ਜੂਨ

ਫਿਲਮ ਲੇਖਕ ਸਲੀਮ ਖ਼ਾਨ ਅਤੇ ਉਨ੍ਹਾਂ ਦੇ ਪੁੱਤਰ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ਵਿੱਚ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛ ਪੜਤਾਲ ਲਈ ਕੌਮੀ ਰਾਜਧਾਨੀ ਪਹੁੰਚੀ। ਮੁੰਬਈ ਪੁਲੀਸ ਨੇ ਸਲੀਮ ਖਾਨ ਅਤੇ ਸਲਮਾਨ ਖਾਨ ਦੇ ਬਿਆਨ ਦਰਜ ਕਰ ਲਏ ਹਨ ਅਤੇ ਬਾਂਦਰਾ ‘ਚ ਅਭਿਨੇਤਾ ਦੀ ਰਿਹਾਇਸ਼ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਨੇ ਸਲਮਾਨ ਦੇ ਦੋ ਅੰਗ ਰੱਖਿਅਕਾਂ ਦੇ ਬਿਆਨ ਵੀ ਦਰਜ ਕੀਤੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -