12.4 C
Alba Iulia
Friday, March 29, 2024

ਭਾਰਤ ਦੀ ਮਹਾਨ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਿਹਾ

Must Read


ਨਵੀਂ ਦਿੱਲੀ, 8 ਜੂਨ

ਭਾਰਤ ਦੀ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਿਤਾਲੀ ਨੇ 232 ਇਕ ਦਿਨਾਂ ਮੈਚਾਂ ‘ਚ ਰਿਕਾਰਡ 7805 ਦੌੜਾਂ ਬਣਾ ਕੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕੀਤਾ। ਉਸ ਨੇ 12 ਟੈਸਟ ਅਤੇ 89 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ। 39 ਸਾਲਾ ਇਹ ਖਿਡਾਰਨ ਟੀ-20 ਫਾਰਮੈਟ ਤੋਂ ਪਹਿਲਾਂ ਹੀ ਸੰਨਿਆਸ ਲੈ ਚੁੱਕੀ ਹੈ ਅਤੇ ਮਾਰਚ ਵਿੱਚ ਭਾਰਤ ਦੀ ਇਕ ਦਿਨਾਂ ਵਿਸ਼ਵ ਕੱਪ ਮੁਹਿੰਮ ਖਤਮ ਹੋਣ ਤੋਂ ਬਾਅਦ ਉਸ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਆਖਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -