12.4 C
Alba Iulia
Saturday, May 18, 2024

ਹਰਿਆਣਾ ਬੋਰਡ ਨੇ 10ਵੀਂ ਦੇ ਨਤੀਜੇ ਐਲਾਨੇ

Must Read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 17 ਜੂਨ

ਹਰਿਆਣਾ ਬੋਰਡ ਆਫ ਸਕੂਲ ਐਜੂਕੇਸ਼ਨ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦੇ ਨਤੀਜੇ ਐਲਾਨੇ ਹਨ ਅਤੇ ਸੂਬੇ ਦੇ 73.18 ਫੀਸਦ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਇਸੇ ਦੌਰਾਨ ਭਿਵਾਨੀ ਜ਼ਿਲ੍ਹੇ ਦੇ ਪਿੰਡ ਇਸ਼ਵਰਵਾਲ ਦੀ ਅਸ਼ੀਮਾ ਇਸ ਖ੍ਰੀਖਿਆ ਵਿੱਚ ਅੱਵਲ ਆਈ ਹੈ ਜਿਸ ਨੇ 500 ਵਿੱਚੋਂ 499 ਅੰਕ ਪ੍ਰਾਪਤ ਕੀਤੇ ਹਨ। ਵਿਦਿਆਰਥੀ ਬੋਰਡ ਦੇ ਵੈੱਬਸਾਈਟ — www.bseh.org.in ‘ਤੇ ਨਤੀਜਾ ਦੇਖ ਸਕਦੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -