12.4 C
Alba Iulia
Sunday, May 19, 2024

ਸਿੱਧੂ ਮੂਸੇਵਾਲਾ ਦਾ ਅੱਜ ਰਿਲੀਜ਼ ਹੋਵੇਗਾ ਗੀਤ ‘ਐੱਸਵਾਈਐੱਲ’

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 23 ਜੂਨ

ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਅੱਜ ਸ਼ਾਮ 6 ਵਜੇ ਰਿਲੀਜ਼ ਕੀਤਾ ਜਾ ਰਿਹਾ ਹੈ। ਉਸ ਦੀ ਟੀਮ ਅਤੇ ਨੇੜਲੇ ਮੈਂਬਰਾਂ ਨੇ ਦੱਸਿਆ ਕਿ ਇਹ ਗੀਤ ਯੂ-ਟਿਊਬ ਉਪਰ ਰਿਲੀਜ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ ਪੰਜਾਬ ਦੀ ਤ੍ਰਾਸਦੀ ਨੂੰ ਪੇਸ਼ ਕਰਦਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -